Saturday, May 18, 2024
Home International ਵਿਦੇਸ਼ ਤੋਂ ਕੈਨੇਡਾ ਆਉਣ ਵਾਲਿਆਂ ਲਈ ਪੀ.ਸੀ.ਆਰ. ਟੈਸਟ ਦੀ ਸ਼ਰਤ ਖਤਮ

ਵਿਦੇਸ਼ ਤੋਂ ਕੈਨੇਡਾ ਆਉਣ ਵਾਲਿਆਂ ਲਈ ਪੀ.ਸੀ.ਆਰ. ਟੈਸਟ ਦੀ ਸ਼ਰਤ ਖਤਮ

ਟੋਰਾਂਟੋ : ਵਿਦੇਸ਼ਾਂ ਤੋਂ ਕੈਨੇਡਾ ਆਉਣ ਵਾਲਿਆਂ ਲਈ ਪੀ.ਸੀ.ਆਰ. ਟੈਸਟ ਦੀ ਸ਼ਰਤ ਖ਼ਤਮ ਕਰ ਦਿਤੀ ਗਈ ਹੈ।

ਦੋਵੇਂ ਟੀਕੇ ਲਗਵਾ ਚੁੱਕੇ ਮੁਸਾਫ਼ਰਾਂ ਨੂੰ ਪਹਿਲੀ ਮਾਰਚ ਤੋਂ ਕੈਨੇਡਾ ਪਹੁੰਚਣ ਮਗਰੋਂ ਪੀ.ਸੀ.ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਨਹੀਂ ਦਿਖਾਉਣੀ ਹੋਵੇਗੀ।

ਪੀ.ਸੀ.ਆਰ. ਟੈਸਟ ਦੀ ਥਾਂ ਕੈਨੇਡਾ ਆਉਣ ਵਾਲੇ ਮੁਸਾਫ਼ਰ ਰੈਪਿਡ ਟੈਸਟ ਕਰਵਾ ਸਕਦੇ ਹਨ ਜੋ ਫ਼ਲਾਈਟ ਰਵਾਨਾ ਹੋਣ ਜਾਂ ਲੈਂਡ ਕਰਨ ਤੋਂ 24 ਘੰਟੇ ਪਹਿਲਾਂ ਕੀਤਾ ਗਿਆ ਹੋਵੇ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments