Saturday, September 28, 2024
Home Punjab ਪੰਜਾਬ ਦੇ ਸੀ.ਐਮ ਚਰਨਜੀਤ ਚੰਨੀ ਖ਼ਿਲਾਫ਼ ਮਾਮਲਾ ਦਰਜ

ਪੰਜਾਬ ਦੇ ਸੀ.ਐਮ ਚਰਨਜੀਤ ਚੰਨੀ ਖ਼ਿਲਾਫ਼ ਮਾਮਲਾ ਦਰਜ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (CM Charanjit Singh Channi) ਵੱਲੋਂ ਪੰਜਾਬ ਦੇ ਰੂਪਨਗਰ ‘ਚ ਦਿੱਤੇ ਗਏ ਬਿਹਾਰ ਦੇ ਲੋਕਾਂ ‘ਤੇ ਵਿਵਾਦਿਤ ਬਿਆਨ ਨੂੰ ਲੈ ਕੇ ਸਿਆਸੀ ਹੰਗਾਮਾ ਤੇਜ਼ ਹੋ ਗਿਆ ਹੈ। ਇਸੇ ਕੜੀ ਵਿੱਚ ਕਈ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਬਿਆਨ ਦਾ ਵਿਰੋਧ ਕੀਤਾ ਹੈ।

ਵੀਰਵਾਰ ਨੂੰ ਭਾਜਪਾ ਯੁਵਾ ਮੋਰਚਾ ਦੇ ਉਪ ਪ੍ਰਧਾਨ ਮਨੀਸ਼ ਸਿੰਘ ਦੀ ਅਗਵਾਈ ‘ਚ ਦਰਜਨਾਂ ਭਾਜਪਾ ਵਰਕਰਾਂ ਨੇ ਪਟਨਾ ਦੇ ਕਦਮਕੁਆਨ ਥਾਣੇ ‘ਚ ਪੰਜਾਬ ਦੇ ਮੁੱਖ ਮੰਤਰੀ ਦੇ ਖਿਲਾਫ ਐਫ.ਆਈ.ਆਰ ਦਰਜ ਕਰਕੇ ਉਨ੍ਹਾਂ ਵੱਲੋਂ ਦਿੱਤੇ ਵਿਵਾਦਤ ਬਿਆਨ ਲਈ ਉਨ੍ਹਾਂ ਤੋਂ ਮੁਆਫੀ ਮੰਗਣ ਦੇ ਨਾਲ-ਨਾਲ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਰੋਪੜ ‘ਚ ਪੰਜਾਬ ਦੇ ਮੁੱਖ ਮੰਤਰੀ ਚੰਨੀ ਵੱਲੋਂ ਪ੍ਰਿਅੰਕਾ ਗਾਂਧੀ ਦੇ ਰੋਡ ਸ਼ੋਅ ਦੌਰਾਨ ਇਹ ਵਿਵਾਦਤ ਬਿਆਨ ਦਿੱਤਾ ਗਿਆ ਸੀ ਕਿ ਯੂ.ਪੀ. ਬਿਹਾਰ ਦੇ ਭਰਾਵਾਂ ਨੂੰ ਪੰਜਾਬ ‘ਤੇ ਰਾਜ ਨਹੀਂ ਕਰਨ ਦਿਆਂਗੇ। ਜਿਸ ਕਾਰਨ ਹੁਣ ਯੂਪੀ, ਬਿਹਾਰ ਦੇ ਲੋਕਾਂ ਵਿੱਚ ਗੁੱਸਾ ਪਾਇਆ ਜਾ ਰਿਹਾ ਹੈ ਅਤੇ ਇਸੇ ਤਹਿਤ ਅੱਜ ਬਿਹਾਰ ਵਿੱਚ ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments