Saturday, May 18, 2024
Home International ਮੈਕਸਿਕੋ ਵਿਚ ਹੈਰਾਨ ਕਰਨ ਵਾਲੀ ਘਟਨਾ ਵਾਪਰੀ

ਮੈਕਸਿਕੋ ਵਿਚ ਹੈਰਾਨ ਕਰਨ ਵਾਲੀ ਘਟਨਾ ਵਾਪਰੀ

ਮੈਕਸਿਕੋ : ਉਤਰੀ ਅਮਰੀਕਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ। ਇਥੇ ਮੈਕਸਿਕੋ ਦੇ ਕੁਆਉਟੇਮੋਕ ਸ਼ਹਿਰ ਵਿਚ ਪੰਛੀਆਂ ਦਾ ਇੱਕ ਝੁੰਡ ਆਸਮਾਨ ਤੋਂ ਅਚਾਨਕ ਜ਼ਮੀਨ ’ਤੇ ਆ ਡਿੱਗਿਆ। ਇਨ੍ਹਾਂ ਵਿਚ ਕਈ ਪਰਿੰਦਿਆਂ ਦੀ ਮੌਤ ਹੋ ਗਈ। ਘਟਨਾ 7 ਫਰਵਰੀ ਦੀ ਦੱਸੀ ਜਾ ਰਹੀ ਹੈ। ਇਸ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਿਹਾ ਹੈ। ਟਵਿਟਰ ’ਤੇ 14 ਲੱਖ ਤੋਂ ਜ਼ਿਆਦਾ ਵਾਰ ਇਸ ਨੂੰ ਦੇਖਿਆ ਜਾ ਚੁੱਕਾ ਹੈ। ਕਈ ਲੋਕਾਂ ਨੇ ਇਸ ਘਟਨਾ ਦੇ ਲਈ ਪ੍ਰਦੂਸ਼ਣ, 5ਜੀ ਟੈਕਨਾਲੌਜੀ ਅਤੇ ਬਿਜਲੀ ਦੀਆਂ ਤਾਰਾਂ ਨੂੰ ਜ਼ਿੰਮੇਵਾਰ ਦੱਸਿਆ ਹੈ। ਮਾਹਰਾਂ ਮੁਤਾਬਕ ਘਟਨਾ ਦਾ ਕਾਰਨ ਇਹ ਵੀ ਹੋ ਸਕਦਾ ਹੈ ਕਿ ਬਾਜ ਜਿਹੇ ਕਿਸੇ ਵੱਡੇ ਪੰਛੀ ਨੇ ਇਨ੍ਹਾਂ ਦੇ ਸ਼ਿਕਾਰ ਦੀ ਕੋਸ਼ਿਸ਼ ਕੀਤੀ ਹੋਵੇ। ਇਸ ਕਾਰਨ ਵੱਡੀ ਗਿਣਤੀ ਵਿਚ ਪੰਛੀ ਜ਼ਮੀਨ ’ਤੇ ਡਿੱਗ ਕੇ ਮਰ ਗਏ ਹੋਣ।
ਅਮਰੀਕਾ ਵਿਚ 5ਜੀ ਹੋਮ ਇੰਟਰਨੈਟ ਸਰਵਿਸ ਅਕਤੂਬਰ 2018 ਵਿਚ ਸ਼ੁਰੂ ਕੀਤੀ ਗਈ ਸੀ। ਇਹ ਹਾਈ ਸਪੀਡ ਇੰਟਰਨੈਟ ਤਕਨੀਕ ਸਭ ਤੋਂ ਪਹਿਲਾਂ ਅਪੈ੍ਰਲ 2019 ਵਿਚ ਸਾਊਥ ਕੋਰੀਆ ਵਿਚ ਲਾਂਚ ਕੀਤੀ ਗਈ ਸੀ। ਉਸ ਤੋਂ ਬਾਅਦ ਇਸ ਵਿਚ 26 ਦੇਸ਼ ਹੋਰ ਜੁੜੇ। ਫਿਲਹਾਲ 5ਜੀ ਦੇ 19 ਕਰੋੜ ਤੋਂ ਜ਼ਿਆਦਾ ਸਬਸਕਰਾਈਬਰ ਹਨ। ਇਨ੍ਹਾਂ ਵਿਚੋਂ ਜ਼ਿਆਦਾਤਰ ਚੀਨ ਦੇ ਹਨ ਜਿੱਥੇ 5ਜੀ ਅਕਤੂਬਰ 2019 ਵਿਚ ਹੀ ਲਾਂਚ ਹੋਇਆ ਸੀ। ਇਸ ਨੂੰ ਸਮਾਰਟਫੋਨ ਦੀ ਤੁਲਨਾ ਵਿਚ ਕਈ ਤਰ੍ਹਾਂ ਦੇ ਉਪਕਰਣਾਂ ਨੂੰ ਜੋੜਨ ਲਈ ਬਣਾਇਆ ਗਿਆ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments