Saturday, May 4, 2024
Home Uncategorized ਸੰਗਰੂਰ ਜ਼ਿਮਨੀ ਚੋਣ: ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਸੰਗਰੂਰ ਜ਼ਿਮਨੀ ਚੋਣ: ਅੱਜ ਸਵੇਰੇ 8 ਵਜੇ ਸ਼ੁਰੂ ਹੋਵੇਗੀ ਵੋਟਾਂ ਦੀ ਗਿਣਤੀ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਅੱਜ ਕੀਤੀ ਜਾਵੇਗੀ। ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਲੋਕਸਭਾ ਹਲਕੇ ਵਿੱਚ ਤਿਆਰੀਆਂ ਮੁਕੰਮਲ ਕਰਨ ਦਾ ਦਾਅਵੇ ਕੀਤੇ ਜਾ ਰਹੇ ਹਨ। ਸਵੇਰੇ 8 ਵਜੇ ਵੋਟਾਂ ਦੀ ਗਿਣਤੀ ਸ਼ੁਰੂ ਕਰ ਦਿੱਤੀ ਜਾਵੇਗੀ ਅਤੇ ਰਾਊਂਡ ਵਾਈਜ਼ ਇਹ ਗਿਣਤੀ ਕੀਤੀ ਜਾਵੇਗੀ।

ਬਰਨਾਲਾ: ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ ਵੋਟਾਂ ਦੀ ਗਿਣਤੀ ਭਲਕੇ 26 ਜੂਨ ਯਾਨੀ ਅੱਜ ਕੀਤੀ ਜਾਵੇਗੀ।

ਸੰਗਰੂਰ ਲੋਕ ਸਭਾ ਹਲਕੇ ਅਧੀਨ ਆਉਂਦੇ ਬਰਨਾਲਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਬਰਨਾਲਾ, ਮਹਿਲ ਕਲਾਂ ਅਤੇ ਭਦੌੜ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਬਰਨਾਲਾ ਵਿੱਚ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਅਤੇ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਵੋਟਾਂ ਦੀ ਗਿਣਤੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਐੱਸਡੀਐੱਮ ਬਰਨਾਲਾ ਨੇ ਪੂਰੇ ਮੁਕੰਮਲ ਪ੍ਰਬੰਧ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਸਵੇਰੇ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਜਾਵੇਗੀ ਅਤੇ ਰਾਊਂਡ ਵਾਈਜ਼ ਗਿਣਤੀ ਕੀਤੀ ਜਾਵੇਗੀ।

ਵੋਟਾਂ ਦੀ ਗਿਣਤੀ ਨੂੰ ਲੈਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਮੁਕੰਮਲ ਦਾ ਦਾਅਵਾਇਸ ਮੌਕੇ ਗੱਲਬਾਤ ਕਰਦਿਆਂ ਐੱਸਡੀਐੱਮ ਬਰਨਾਲਾ ਗੋਪਾਲ ਸਿੰਘ ਨੇ ਦੱਸਿਆ ਕਿ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਸਬੰਧੀ 23 ਜੂਨ ਨੂੰ ਹੋਈਆਂ ਵੋਟਾਂ ਦੀ ਗਿਣਤੀ ਭਲਕੇ 26 ਜੂਨ ਨੂੰ ਬਰਨਾਲਾ ਦੇ ਐਸਡੀ ਕਾਲਜ ਵਿੱਚ ਤਿੰਨ ਵਿਧਾਨ ਸਭਾ ਹਲਕਿਆਂ ਦੀ ਕੀਤੀ ਜਾਵੇਗੀ। ਜਿਸ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਵੋਟਿੰਗ ਵੋਟਾਂ ਦੀ ਕਾਊਂਟਿੰਗ ਦੌਰਾਨ ਕਿਸੇ ਵੀ ਵਿਅਕਤੀ ਨੂੰ ਮੋਬਾਇਲ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜਿਆਂ ਉਪਰੰਤ ਲੋਕਾਂ ਨੂੰ ਆਪਣਾ ਭਾਈਚਾਰਕ ਸਾਂਝ ਬਣਾ ਕੇ ਰੱਖਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸੰਜੇ ਪੋਪਲੀ ਦੇ ਪੁੱਤ ਦੀ ਮੌਤ ਤੇ ਘਰ ‘ਚੋਂ ਹੋਈ ਬਰਾਮਦਗੀ ਮਾਮਲੇ ‘ਚ ਵਿਜੀਲੈਂਸ ਦਾ ਵੱਡਾ ਖੁਲਾਸਾ !

RELATED ARTICLES

Canada News: ਕੈਨੇਡਾ ‘ਚ ਪੁੱਠੇ ਰਾਹ ਪਏ ਪੰਜਾਬੀ ਮੁੰਡੇ-ਕੜੀਆਂ, ਪੁਲਿਸ ਨੇ ਕੀਤਾ ਹੋਸ਼ ਉਡਾ ਦੇਣ ਵਾਲਾ ਖੁਲਾਸਾ

Canada News: ਕੈਨੇਡਾ ਵਿੱਚ ਪੰਜਾਬੀ ਨੌਜਵਾਨ ਪੁੱਠੇ ਰਾਹ ਪੈ ਰਹੇ ਹਨ। ਮੁੰਡਿਆਂ ਦੇ ਨਾਲ ਹੀ ਕੁੜੀਆਂ ਵੀ ਜ਼ਰਾਇਮ ਪੇਸ਼ੇ ਵਿੱਚ ਪੈ ਰਹੇ ਹਨ। ਕੈਨੇਡੀਅਨ...

‘ਸੀਜ਼ਨਲ ਫਲੂ’ ਨੂੰ ਲੈ ਕੇ ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ, ਜਾਣੋ ਕੀ ਹੈ H3N2 ਵਾਇਰਸ

ਚੰਡੀਗੜ੍ਹ : ਸਿਹਤ ਵਿਭਾਗ ਨੇ ਐੱਚ3ਐੱਨ2 ਸੀਜ਼ਨਲ ਇਨਫਲੁਇੰਜ਼ਾ ਸਬੰਧੀ ਐਡਵਾਈਜ਼ਰੀ ਜਾਰੀ ਕੀਤੀ ਹੈ। ਹਾਲਾਂਕਿ ਸ਼ਹਿਰ 'ਚ ਸਥਿਤੀ ਆਮ ਹੈ ਪਰ ਸਾਵਧਾਨੀ ਵਜੋਂ ਵਿਭਾਗ ਨੇ...

ਬੇਹੀ ਰੋਟੀ ਖਾਣ ਨਾਲ ਸਾਡੇ ਸਰੀਰ ਨੂੰ ਹੁੰਦੇ ਹਨ ਕਈ ਫ਼ਾਇਦੇ

Health News : ਅਕਸਰ ਘਰਾਂ 'ਚ ਰੋਟੀਆਂ ਬਚ ਹੀ ਜਾਂਦੀਆਂ ਹਨ, ਜੋ ਤੁਸੀਂ ਜਾਨਵਰਾਂ ਜਾਂ ਪਸ਼ੂਆਂ ਨੂੰ ਪਾ ਦਿੰਦੇ ਹੋ। ਕੁਝ ਲੋਕ ਬੇਹੀ (ਬਾਸੀ)...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

ਜੰਮੂ-ਕਸ਼ਮੀਰ ‘ਚ ਫੌਜ ਦੇ ਕਾਫਲੇ ‘ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ

ਜੰਮੂ-ਕਸ਼ਮੀਰ 'ਚ ਫੌਜ ਦੇ ਕਾਫਲੇ 'ਤੇ ਅੱਤਵਾਦੀ ਹਮਲਾ, ਪੰਜ ਜਵਾਨ ਜ਼ਖਮੀ ਪੁੰਛ: ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਸੂਰਨਕੋਟ 'ਚ ਅੱਤਵਾਦੀਆਂ ਨੇ ਭਾਰਤੀ ਹਵਾਈ ਫ਼ੌਜ...

ਭਾਰਤ ‘ਚ ‘ਸੋਨੇ ਦੀ ਤਸਕਰੀ’ ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ

ਭਾਰਤ 'ਚ 'ਸੋਨੇ ਦੀ ਤਸਕਰੀ' ਕਰਦੀ ਫੜ੍ਹੀ ਗਈ ਅਫ਼ਗ਼ਾਨ ਡਿਪਲੋਮੈਟ, ਦੋਸ਼ਾਂ ਤੋਂ ਬਾਅਦ ਦਿੱਤਾ ਅਸਤੀਫਾ ਮੁੰਬਈ: ਮੁੰਬਈ ਵਿੱਚ ਅਫਗਾਨਿਸਤਾਨ ਕੌਂਸਲੇਟ ਦੀ ਕੌਂਸਲੇਟ ਜਨਰਲ ਜ਼ਕੀਆ ਵਾਰਦਕ...

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ

ਕੈਨੇਡਾ ਘੁੰਮਣ ਆਏ ਭਾਰਤੀ ਜੋੜੇ ਤੇ ਪੋਤੇ ਦੀ ਮੌਤ, ਨੂੰਹ-ਪੁੱਤ ਗੰਭੀਰ ਜ਼ਖ਼ਮੀ ਟੋਰਾਂਟੋ: ਕੈਨੇਡਾ ’ਚ ਘੁੰਮਣ ਆਏ ਭਾਰਤੀ ਜੋੜੇ ਅਤੇ ਉਨ੍ਹਾਂ ਦੇ ਤਿੰਨ ਮਹੀਨਿਆਂ ਦੇ ਪੋਤੇ...

Recent Comments