Saturday, May 18, 2024
Home Punjab ਸੁਖਬੀਰ ਸਿੰਘ ਬਾਦਲ ਵਲੋਂ ਸਿਹਤ ਮੰਤਰੀ ਦੁਆਰਾ ਡਾ. ਰਾਜ ਬਹਾਦਰ ਨਾਲ...

ਸੁਖਬੀਰ ਸਿੰਘ ਬਾਦਲ ਵਲੋਂ ਸਿਹਤ ਮੰਤਰੀ ਦੁਆਰਾ ਡਾ. ਰਾਜ ਬਹਾਦਰ ਨਾਲ ਕੀਤੇ ਵਤੀਰੇ ਦੀ ਨਿਖੇਧੀ

ਚੰਡੀਗੜ੍ਹ, 30 ਜੁਲਾਈ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਨਾਮਵਰ ਸਰਜਨ ਅਤੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਉਪ-ਕੁਲਪਤੀ ਡਾ. ਰਾਜ ਬਹਾਦਰ ਨਾਲ ਕੀਤੇ ਗਏ ਨਿੰਦਣਯੋਗ ਵਤੀਰੇ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕੀਤੀ ਹੈ। ਆਪਣੇ ਟਵੀਟ ਵਿਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਂ ਡਾ. ਬਹਾਦੁਰ ਨਾਲ ਗੱਲ ਕੀਤੀ ਅਤੇ ਉਨ੍ਹਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ, ‘ਆਪ’ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਵੱਲੋਂ ਨਿਸ਼ਾਨਾ ਬਣਾ ਕੇ ਕੀਤੇ ਜਾ ਰਹੇ ਦੁਰਵਿਉਹਾਰ ਖ਼ਿਲਾਫ਼ ਪੂਰੇ ਡਾਕਟਰੀ ਭਾਈਚਾਰੇ ਨੂੰ ਪੂਰਨ ਸਮਰਥਨ ਦੇਣ ਦਾ ਭਰੋਸਾ ਦਿੱਤਾ ਹੈ।

RELATED ARTICLES

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments