Saturday, May 18, 2024
Home Business Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ 'ਚ ਬਦਲਾਅ, ਜਾਣੋ...

Gold and silver prices: ਸੋਨੇ ਅਤੇ ਚਾਂਦੀ ਦੇ ਰੇਟਾਂ ‘ਚ ਬਦਲਾਅ, ਜਾਣੋ ਅੱਜ ਦਾ ਭਾਅ

ਪੰਜਾਬ ਵਿੱਚ ਸੋਨੇ ਅਤੇ ਚਾਂਦੀ ਦੇ ਰੇਟ (Gold and silver prices in Punjab) ਵਿੱਚ ਹਰ ਰੋਜ ਬਦਾਲਾਅ ਦੇਖੇ ਜਾਂਦੇ ਹਨ। 30 ਜੁਲਾਈ ਨੂੰ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਕੁਝ ਬਦਲਾਅ ਦੇਖੇ ਗਏ ਹਨ। ਜਾਣੋ ਆਪਣੇ ਸ਼ਹਿਰ ਦਾ ਰੇਟ…

ਚੰਡੀਗੜ੍ਹ: ਪੰਜਾਬ ਵਿੱਚ ਵਿਆਹ ਜਾਂ ਫਿਰ ਹੋਰ ਕਿਸੇ ਵੀ ਖ਼ਾਸ ਪ੍ਰੋਗਰਾਮ ‘ਤੇ ਸੋਨਾ ਚਾਂਦੀ ਦੀ ਖਰੀਦ (Gold and silver prices in Punjab) ਕੀਤੀ ਜਾਂਦੀ ਹੈ।

ਇਸੇ ਲਈ ਸੂਬੇ ਦੇ ਲੋਕਾਂ ਨੂੰ ਸੋਨੇ-ਚਾਂਦੀ ਦੀ ਕੀਮਤ ਦਾ ਪਤਾ ਹੋਣਾ ਬਹੁਤ ਜ਼ਰੂਰੀ ਹੈ। ਅਸੀਂ ਪੰਜਾਬ ਦੇ ਵੱਡੇ ਸ਼ਹਿਰਾਂ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਦੀਆਂ ਕੀਮਤਾਂ ਬਾਰੇ ਜਾਣ ਲੈਂਦੇ ਹਾਂ।

  • 30 ਜੁਲਾਈ ਨੂੰ ਸੋਨੇ ਦਾ ਰੇਟ
ਸ਼ਹਿਰ ਗ੍ਰਾਮ ਅੱਜ 24 ਕੈਰੇਟ ਸੋਨੇ ਦਾ ਰੇਟ ਕੱਲ੍ਹ 24 ਕੈਰੇਟ ਸੋਨੇ ਦਾ ਰੇਟ ਵਧੇ/ਘਟੇ
ਲੁਧਿਆਣਾ 10 50,891 51,560 -669
ਬਠਿੰਡਾ 10 52,900 52,800 +100
ਜਲੰਧਰ 10 51,100 51,300 -200

Gold and silver prices

  • 30 ਜੁਲਾਈ ਨੂੰ ਚਾਂਦੀ ਦਾ ਰੇਟ
ਸ਼ਹਿਰ ਕਿਲੋ ਅੱਜ ਦਾ ਰੇਟ ਕੱਲ੍ਹ ਦਾ ਰੇਟ ਵਧੇ/ਘਟੇ
ਲੁਧਿਆਣਾ 1 62,300 61,100 -1200
ਬਠਿੰਡਾ 1 64,000 63,000 +1000
ਜਲੰਧਰ 1 61,400 60,800 +600

 

RELATED ARTICLES

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ 

ਆਈ.ਸੀ.ਆਈ.ਸੀ.ਆਈ ਬੈਂਕ ਦੇ ਐਨ.ਆਰ.ਆਈ. ਗਾਹਕਾਂ ਭਾਰਤ ਵਿੱਚ ਅੰਤਰਰਾਸ਼ਟਰੀ ਮੋਬਾਈਲ ਨੰਬਰ ਨਾਲ ਯੂ.ਪੀ.ਆਈ ਭੁਗਤਾਨ ਕਰਨਯੋਗ  ਚੰਡੀਗੜ੍ਹ:  ਆਈ.ਸੀ.ਆਈ.ਸੀ.ਆਈ. ਬੈਂਕ ਨੇ ਅੱਜ ਘੋਸ਼ਣਾ ਕੀਤੀ ਹੈ ਕਿ ਉਸਨੇ ਐਨ.ਆਰ.ਆਈ....

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ

ਇਸ ਸਾਲ ਅਪਰੈਲ-ਮਈ ਦੌਰਾਨ 6 ਹਜ਼ਾਰ ਭਾਰਤੀ ਕਾਮੇ ਇਜ਼ਰਾਈਲ ਪੁੱਜਣਗੇ ਯੇਰੂਸ਼ਲਮ: ਇਜ਼ਰਾਈਲ ਅਤੇ ਹਮਾਸ ਵਿਚਾਲੇ ਚੱਲ ਰਹੇ ਟਕਰਾਅ ਕਾਰਨ ਦੇਸ਼ ਦੇ ਨਿਰਮਾਣ ਖੇਤਰ ਵਿਚ ਮਜ਼ਦੂਰਾਂ ਦੀ...

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ

ਐਤਕੀਂ ਪੰਜਾਬ ਦੇ ਕਿਸਾਨਾਂ ਦਾ ‘ਸੋਨਾ’ ਚਮਕੇਗਾ, ਵਿਸਾਖੀ ਮਗਰੋਂ ਵਾਢੀ ਸ਼ੁਰੂ ਹੋਣ ਦੀ ਸੰਭਾਵਨਾ ਚੰਡੀਗੜ੍ਹ: ਐਤਕੀਂ ਪੰਜਾਬ ਦਾ ਸੋਨਾ ਚਮਕਣ ਦੀ ਉਮੀਦ ਜਾਪਦੀ ਹੈ ਕਿਉਂਕਿ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments