Friday, May 17, 2024
Home Punjab ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਲਾਗੂ ਹੋਵੇਗੀ 300 ਯੂਨਿਟ...

ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਲਾਗੂ ਹੋਵੇਗੀ 300 ਯੂਨਿਟ ਮੁਫ਼ਤ ਬਿਜਲੀ ਵਾਲੀ ਸਕੀਮ, ਜਾਣੋ ਕਿਉਂ

ਜਲੰਧਰ- ਪੰਜਾਬ ਸਰਕਾਰ ਵੱਲੋਂ 1 ਜੁਲਾਈ ਤੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਦੀ ਸਕੀਮ ਨੂੰ ਲਾਗੂ ਕੀਤਾ ਗਿਆ ਹੈ, ਜਦੋਂ ਕਿ ਇਸ ਦਾ ਨੋਟੀਫਿਕੇਸ਼ਨ 23 ਜੁਲਾਈ ਨੂੰ ਜਾਰੀ ਹੋਇਆ ਸੀ, ਜਿਸ ਤਹਿਤ ਮਹਿਕਮੇ ਵੱਲੋਂ ਬਿਲਿੰਗ ਲਈ ਮਹੀਨੇ ਦੀ ਖ਼ਪਤ ਨੂੰ ਦਿਨਾਂ ਨਾਲ ਵੰਡ ਕੇ ਬਿੱਲ ਬਣਾਇਆ ਜਾਵੇਗਾ। ਇਸ ਸਕੀਮ ਦਾ ਲਾਭ ਲੈਣ ਵਾਲੇ ਖਪਤਕਾਰਾਂ ਨੂੰ ਇਸ ਵਾਰ ਦੇ ਬਿੱਲਾਂ ਵਿਚ ਕੁਝ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਮਹਿਕਮੇ ਦਾ ਕਹਿਣਾ ਹੈ ਕਿ ਸਭ ਕੁਝ ਆਟੋਮੈਟਿਕ ਕੰਪਿਊਟਰਾਈਜ਼ਡ ਸਿਸਟਮ ਨਾਲ ਲਾਗੂ ਕੀਤਾ ਗਿਆ ਹੈ ਤਾਂ ਕਿ ਗੜਬੜੀ ਦੀ ਗੁੰਜਾਇਸ਼ ਨਾ ਰਹੇ।

RELATED ARTICLES

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments