Thursday, May 2, 2024
Home India ਮਾਨ ਸਰਕਾਰ ਜਲਦ ਲਿਆਵੇਗੀ ਨਵੀਂ NRI ਨੀਤੀ,ਪਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਣ...

ਮਾਨ ਸਰਕਾਰ ਜਲਦ ਲਿਆਵੇਗੀ ਨਵੀਂ NRI ਨੀਤੀ,ਪਰਵਾਸੀਆਂ ਪੰਜਾਬੀਆਂ ਦੇ ਮਸਲੇ ਜਲਦ ਨਿਬੇੜਣ ਲਈ NRI ਲੋਕ ਅਦਾਲਤਾਂ ਹੋਣਗੀਆਂ ਸਥਾਪਤ

ਚੰਡੀਗੜ : ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਪ੍ਰਵਾਸੀ ਪੰਜਾਬੀਆਂ ਨੂੰ ਸਹਾਇਤਾ ਪ੍ਰਦਾਨ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਨਵੀਂ ਐਨ.ਆਰ.ਆਈ ਨੀਤੀ ਜਲਦ ਲਿਆਂਦੀ ਜਾਵੇਗੀ। ਅੱਜ ਇੱਥੇ ਸੂਬੇ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਐਨ.ਆਰ.ਆਈ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ. ਕਮਿਸ਼ਨ ਦੇ ਮੈਂਬਰਾ ਨਾਲ ਮੀਟਿੰਗ ਦੌਰਾਨ ਨਵੀਂ ਐਨ.ਆਰ.ਆਈ ਡਰਾਫਟ ਪਾਲਿਸੀ ਬਾਰੇ ਲੰਮੀ ਵਿਚਾਰ ਚਰਚਾ ਕੀਤੀ।

RELATED ARTICLES

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

LEAVE A REPLY

Please enter your comment!
Please enter your name here

- Advertisment -

Most Popular

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ

ਗਲੇਡਨੀ ਮਰਿਆ ਹੈ, ਗੋਲਡੀ ਨਹੀਂ: ਅਮਰੀਕੀ ਪੁਲੀਸ ਕੈਲੀਫੋਰਨੀਆ: ਫਰਿਜ਼ਨੋ ਵਿੱਚ ਗੋਲੀਬਾਰੀ ਤੋਂ ਬਾਅਦ ਅਮਰੀਕੀ ਪੁਲੀਸ ਨੇ ਕਿਹਾ ਹੈ ਕਿ ਇਹ ਘਟਨਾ ਕਿਸੇ ਵੀ ਤਰ੍ਹਾਂ ਭਾਰਤੀ...

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ

ਗੁਰਦੁਆਰਾ ਹੇਮਕੁੰਟ ਸਾਹਿਬ ਦੇ ਖੁੱਲ੍ਹੇ ਕਪਾਟ, 25 ਮਈ ਤੋਂ ਸੰਗਤਾਂ ਕਰ ਸਕਣਗੀਆਂ ਦਰਸ਼ਨ ਗੁਰਦੁਆਰਾ ਹੇਮਕੁੰਟ ਸਾਹਿਬ:  ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸੰਗਤਾਂ ਬਹੁਤ...

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ

ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ ਤਹਿਤ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੂੰ ਚੇਤਾਵਨੀ ਜਾਰੀ ਚੰਡੀਗੜ੍ਹ: ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅਲੱਗ-ਅਲੱਗ ਮਾਮਲਿਆਂ...

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

Recent Comments