Saturday, May 18, 2024
Home Health & Fitness ਸਾਵਧਾਨ : ਛਿੱਕ ਨਾਲ ਵੀ ਟੁੱਟ ਸਕਦੀ ਹੈ ਤੁਹਾਡੀ ਹੱਡੀ

ਸਾਵਧਾਨ : ਛਿੱਕ ਨਾਲ ਵੀ ਟੁੱਟ ਸਕਦੀ ਹੈ ਤੁਹਾਡੀ ਹੱਡੀ

ਤੁਹਾਡੀ ਇੱਕ ਛਿੱਕ ਨਾਲ ਤੁਹਾਡੀ ਹੱਡੀ ਟੁੱਟ ਸਕਦੀ ਹੈ। ਪੜ੍ਹ ਕੇ ਹੈਰਾਨ ਹੋ ਗਏ ਨਾ ਪਰ ਇਹ ਸੱਚ ਹੈ। ਜੀ ਹਾਂ, ਬਿਲਕੁਲ ਸੌ ਆਨੇ ਸੱਚ। ਢਲਦੀ ਉਮਰ ਜਦੋਂ ਤੁਹਾਨੂੰ ਆਪਣੀ ਬੁੱਕਲ ‘ਚ ਲੈ ਲਵੇਗੀ, ਉਦੋਂ ਤੁਸੀਂ ਅੱਜ ਜਿਸ ਤਰ੍ਹਾਂ ਜਵਾਨ ਅਤੇ ਮਜ਼ਬੂਤ ਹੋ,ਉਸ ਦਿਨ ਅਜਿਹਾ ਮਹਿਸੂਸ ਨਹੀਂ ਕਰੋਗੇ। ਉਹ ਵੀ ਖ਼ਾਸ ਤੌਰ ‘ਤੇ ਔਰਤਾਂ। ਪੁਰਸ਼ ਦਾ ਸਰੀਰਕ ਢਾਂਚਾ ਅਜਿਹਾ ਹੁੰਦਾ ਹੈ ਕਿ ਉਹ ਦੇਰ ਨਾਲ ਆਪਣੇ ਬੁਢਾਪੇ ਵੱਲ ਵਧਦਾ ਹੈ।

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments