Friday, May 17, 2024
Home Canada ਕੈਨੇਡਾ ਦੇ 4 ਸੂਬਿਆਂ 'ਚ ਤੇਜ਼ ਗਰਮੀ ਪੈਣ ਦੇ ਆਸਾਰ

ਕੈਨੇਡਾ ਦੇ 4 ਸੂਬਿਆਂ ‘ਚ ਤੇਜ਼ ਗਰਮੀ ਪੈਣ ਦੇ ਆਸਾਰ

ਟੋਰਾਂਟੋ : ਕੈਨੇਡਾ ਦੇ ਚਾਰ ਸੂਬਿਆਂ ਵਿੱਚ ਇਸ ਹਫ਼ਤੇ ਦੇ ਅੰਤ ਵਿੱਚ ਭਿਆਨਕ ਗਰਮੀ ਪੈ ਸਕਦੀ ਹੈ। ਐਨਵਾਇਰਮੈਂਟ ਕੈਨੇਡਾ ਨੇ ਉਨਟਾਰੀਓ, ਕਿਊਬੈਕ, ਨਿਊ ਬਰੰਸਵਿਕ ਅਤੇ ਨੋਵਾ ਸਕੋਸ਼ੀਆ ਵਿੱਚ ਦੋ ਦਿਨ ਤੇਜ਼ ਗਰਮੀ ਪੈਣ ਦੀ ਭਵਿੱਖਬਾਣੀ ਕਰਦਿਆਂ ਇਨ੍ਹਾਂ ਚਾਰੇ ਸੂਬਿਆਂ ਲਈ ਹੀਟ ਵਾਰਨਿੰਗ ਜਾਰੀ ਕੀਤੀ ਐ।

 

ਵੈਦਰ ਏਜੰਸੀ ਦੀ ਇਹ ਚੇਤਾਵਨੀ ਦੱਖਣੀ ਉਨਟਾਰੀਓ, ਦੱਖਣੀ ਕਿਊਬੈਕ, ਨਿਊ ਬਰੰਸਵਿਕ ਅਤੇ ਨੋਵਾਸਕੋਸ਼ੀਆ ਵਿੱਚ ਲਾਗੂ ਹੋਵੇਗੀ। ਐਨਵਾਇਰਮੈਂਟ ਕੈਨੇਡਾ ਦਾ ਕਹਿਣਾ ਹੈ ਕਿ ਇਨ੍ਹਾਂ ਸੂਬਿਆਂ ਵਿੱਚ ਦਿਨ ਦਾ ਤਾਪਮਾਨ 30 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।
ਇਸ ਦੌਰਾਨ ਹੁੰਮਸਭਰੀ ਗਰਮੀ ਪੈਣ ਦੇ ਆਸਾਰ ਬਣ ਰਹੇ ਨੇ। ਹਾਲਾਂਕਿ ਰਾਤ ਸਮੇਂ ਤਾਪਮਾਨ ਵਿੱਚ ਗਿਰਾਵਟ ਆਵੇਗੀ ਅਤੇ ਇਸ ਦੇ ਚਲਦਿਆਂ ਲੋਕਾਂ ਨੂੰ ਰਾਤ ਵੇਲੇ ਗਰਮੀ ਤੋਂ ਥੋੜੀ ਰਾਹਤ ਮਿਲੇਗੀ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments