Friday, May 17, 2024
Home India ਨਾਨਾ ਬਣੇ ਅਨਿਲ ਕਪੂਰ, ਬੇਟੀ ਸੋਨਮ ਕਪੂਰ ਦੇ ਘਰ ਆਇਆ ਨੰਨ੍ਹਾ ਮਹਿਮਾਨ

ਨਾਨਾ ਬਣੇ ਅਨਿਲ ਕਪੂਰ, ਬੇਟੀ ਸੋਨਮ ਕਪੂਰ ਦੇ ਘਰ ਆਇਆ ਨੰਨ੍ਹਾ ਮਹਿਮਾਨ

ਮੁੰਬਈ: ਹਾਲ ਹੀ ‘ਚ ਬਾਲੀਵੁੱਡ ਇੰਡਸਟਰੀ ਤੋਂ ਇਕ ਚੰਗੀ ਖ਼ਬਰ ਆਈ ਹੈ। ਅਦਾਕਾਰ ਅਨਿਲ ਕਪੂਰ (Actor Anil Kapoor) ਨਾ ਬਣ ਗਏ ਹਨ। ਅਦਾਕਾਰਾ ਸੋਨਮ ਕਪੂਰ (Actress Sonam Kapoor) ਨਾਅਤੇ ਉਨ੍ਹਾਂ ਦੇ ਪਤੀ ਆਨੰਦ ਆਹੂਜਾ (Anand Ahuja) ਮਾਤਾ-ਪਿਤਾ ਬਣ ਗਏ ਹਨ।

ਅਦਾਕਾਰਾ ਨੇ ਇੱਕ ਪਿਆਰੇ ਪੁੱਤਰ ਨੂੰ ਜਨਮ ਦਿੱਤਾ ਹੈ। ਇਹ ਖੁਸ਼ਖਬਰੀ ਖੁਦ ਜੋੜੇ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਪ੍ਰਸ਼ੰਸਕਾਂ ਨੂੰ ਦਿੱਤੀ ਹੈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਲਗਾਤਾਰ ਵਧਾਈਆਂ ਮਿਲ ਰਹੀਆਂ ਹਨ।

ਸੋਨਮ ਅਤੇ ਆਨੰਦ ਆਹੂਜਾ ਨੇ ਪੋਸਟ ਨੂੰ ਸਾਂਝਾ ਕਰਦੇ ਹੋਏ ਆਪਣੇ ਨੋਟ ਵਿੱਚ ਲਿਖਿਆ, ‘20.08.2022 ਨੂੰ, ਅਸੀਂ ਆਪਣੇ ਸੁੰਦਰ ਬੱਚੇ ਦਾ ਨਿੱਘਾ ਸਵਾਗਤ ਕੀਤਾ। ਇਸ ਯਾਤਰਾ ਵਿੱਚ ਸਾਡਾ ਸਾਥ ਦੇਣ ਵਾਲੇ ਸਾਰੇ ਡਾਕਟਰਾਂ, ਨਰਸਾਂ, ਦੋਸਤਾਂ ਅਤੇ ਪਰਿਵਾਰ ਦਾ ਧੰਨਵਾਦ। ਇਹ ਸਿਰਫ ਸ਼ੁਰੂਆਤ ਹੈ ਪਰ ਅਸੀਂ ਜਾਣਦੇ ਹਾਂ ਕਿ ਸਾਡੀ ਜ਼ਿੰਦਗੀ ਹਮੇਸ਼ਾ ਲਈ ਬਦਲ ਗਈ ਹੈ। – ਸੋਨਮ ਅਤੇ ਆਨੰਦ।”

ਸੋਨਮ ਕਪੂਰ ਦੇ ਮਾਂ ਬਣਦੇ ਹੀ ਆਹੂਜਾ ਪਰਿਵਾਰ ‘ਚ ਹੀ ਨਹੀਂ ਬਲਕਿ ਕਪੂਰ ਪਰਿਵਾਰ ‘ਚ ਵੀ ਪਾਰਟੀ ਦਾ ਮਾਹੌਲ ਬਣ ਗਿਆ ਹੈ। ਨੀਤੂ ਕਪੂਰ ਨੇ ਵੀ ਪੋਸਟ ਸ਼ੇਅਰ ਕਰਕੇ ਸੋਨਮ ਦੇ ਮਾਂ ਬਣਨ ਦੀ ਜਾਣਕਾਰੀ ਦਿੱਤੀ ਹੈ ਅਤੇ ਜੋੜੇ ਨੂੰ ਵਧਾਈ ਵੀ ਦਿੱਤੀ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments