Friday, May 17, 2024
Home India ਭਾਜਪਾ ਨੇਤਾ ਤੇ ਟਿਕਟੌਕ ਸਟਾਰ ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ! ਪੋਸਟਮਾਰਟਮ...

ਭਾਜਪਾ ਨੇਤਾ ਤੇ ਟਿਕਟੌਕ ਸਟਾਰ ਸੋਨਾਲੀ ਫ਼ੋਗਾਟ ਦਾ ਹੋਇਆ ਸੀ ਕਤਲ! ਪੋਸਟਮਾਰਟਮ ਰਿਪੋਰਟ ‘ਚ ਹੋਇਆ ਵੱਡਾ ਖੁਲਾਸਾ

ਰਿਆਣਾ। ਭਾਜਪਾ ਨੇਤਾ ਅਤੇ ਟਿਕਟੌਕ ਸਟਾਰ ਸੋਨਾਲੀ ਫੋਗਾਟ ਦੀ ਮੌਤ ਦੇ ਮਾਮਲੇ ‘ਚ ਪੋਸਟਮਾਰਟਮ ਰਿਪੋਰਟ ਤੋਂ ਵੱਡਾ ਖੁਲਾਸਾ ਹੋਇਆ ਹੈ। ਪੋਸਟਮਾਰਟਮ ਰਿਪੋਰਟ ਵਿੱਚ ਉਸ ਦੀ ਹਾਰਟ ਅਟੈਕ ਨਾਲ ਮੌਤ ਨੂੰ ਸਿਰੇ ਤੋਂ ਖਾਰਿਜ ਕਰ ਦਿੱਤਾ ਗਿਆ ਹੈ ਤੇ ਮੌਤ ਦਾ ਕਾਰਨ ਗੈਰ-ਕੁਦਰਤੀ ਦੱਸਿਆ ਗਿਆ ਹੈ। ਪੋਸਟਮਾਰਟਮ ਰਿਪੋਰਟ ਦੇ ਆਧਾਰ ‘ਤੇ ਗੋਆ ਪੁਲਿਸ ਨੇ ਵੀਰਵਾਰ ਨੂੰ ਭਾਜਪਾ ਨੇਤਾ ਸੋਨਾਲੀ ਫੋਗਾਟ ਦੀ ਮੌਤ ਦੀ ਜਾਂਚ ਲਈ ਕਤਲ ਦਾ ਮਾਮਲਾ ਦਰਜ ਕੀਤਾ ਹੈ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments