Friday, May 17, 2024
Home India ਖੁਦਾਈ ਦੌਰਾਨ ਮਿਲੀ 1200 ਸਾਲ ਪੁਰਾਣੀ ਹਵੇਲੀ, ਬਣਤਰ ਦੇਖ ਵਿਗਿਆਨੀ ਵੀ ਹੈਰਾਨ

ਖੁਦਾਈ ਦੌਰਾਨ ਮਿਲੀ 1200 ਸਾਲ ਪੁਰਾਣੀ ਹਵੇਲੀ, ਬਣਤਰ ਦੇਖ ਵਿਗਿਆਨੀ ਵੀ ਹੈਰਾਨ

 

 ਪੁਰਾਤੱਤਵ-ਵਿਗਿਆਨੀਆਂ (Archaeologists) ਨੇ ਦੱਖਣੀ ਇਜ਼ਰਾਈਲ ਵਿੱਚ 1,200 ਸਾਲ ਪੁਰਾਣੀ ਇੱਕ ਵਿਸ਼ਾਲ ਹਵੇਲੀ ਦਾ ਪਤਾ ਲਗਾਇਆ ਹੈ।

ਦੇਸ਼ ਦੀ ਪੁਰਾਤੱਤਵ ਅਥਾਰਟੀ ਨੇ ਮੰਗਲਵਾਰ ਨੂੰ ਕਿਹਾ ਕਿ ਇਹ ਨੇਗੇਵ ਖੇਤਰ (Negev) ਦੇ ਅਮੀਰ ਲੋਕਾਂ ਦੇ ਜੀਵਨ ਦੀ ਇੱਕ ਝਲਕ ਹੈ, ਜਿਸ ਨੂੰ ਦੇਖ ਕੇ ਵਿਗਿਆਨੀ ਵੀ ਹੈਰਾਨ ਹਨ। (ਫੋਟੋ: ਏਪੀ)


ਇਸ ਸ਼ਾਨਦਾਰ ਹਵੇਲੀ ਦੀ ਖੋਜ ਤੋਂ ਬਾਅਦ ਪੁਰਾਤੱਤਵ-ਵਿਗਿਆਨੀਆਂ ਨੇ ਆਪਣੇ-ਆਪਣੇ ਅੰਦਾਜ਼ੇ ਲਗਾਉਣੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਦਾ ਕਹਿਣਾ ਹੈ ਕਿ ਜਿਸ ਤਰ੍ਹਾਂ ਇਸ ਨੂੰ ਬਣਾਇਆ ਗਿਆ ਸੀ, ਉਸ ਤੋਂ ਲੱਗਦਾ ਹੈ ਕਿ ਉਸ ਸਮੇਂ ਇਸ ਹਵੇਲੀ ਦਾ ਮਾਲਕ ਪੂਰੀ ਤਰ੍ਹਾਂ ਨਾਲ ਖੁਸ਼ਹਾਲ ਹੋਵੇਗਾ। (ਫੋਟੋ: ਏਪੀ)


ਇਸ ਤਸਵੀਰ ਵਿੱਚ ਮਜ਼ਦੂਰਾਂ ਨੂੰ ਇਸ ਆਲੀਸ਼ਾਨ ਘਰ ਦੇ ਵਿਹੜੇ ਵਿੱਚ ਦੇਖਿਆ ਜਾ ਸਕਦਾ ਹੈ। ਇਹ ਆਲੀਸ਼ਾਨ ਘਰ ਇੱਕ ਵਿਹੜੇ ਦੇ ਆਲੇ-ਦੁਆਲੇ ਬਣਾਇਆ ਗਿਆ ਹੈ ਅਤੇ ਇਸ ਦੇ ਵਿਚਕਾਰ ਕਈ ਕਮਰੇ ਬਣਾਏ ਗਏ ਸਨ। (ਫੋਟੋ: ਏਪੀ)


ਇਸ ਆਲੀਸ਼ਾਨ ਘਰ ਵਿੱਚ ਕਈ ਤਰ੍ਹਾਂ ਦੇ ਪੁਰਾਣੇ ਮਿੱਟੀ ਅਤੇ ਕੱਚ ਦੇ ਭਾਂਡੇ ਮਿਲੇ ਹਨ। ਵਿਗਿਆਨੀਆਂ ਅਨੁਸਾਰ ਇਨ੍ਹਾਂ ਗੁੰਬਦ ਵਾਲੇ ਕਮਰਿਆਂ ਦਾ ਰਸਤਾ ਇੱਕ ਖੱਡ ਵਿੱਚ ਵੀ ਜਾਂਦਾ ਹੈ, ਜਿਸ ਕਾਰਨ ਵਿਗਿਆਨੀ ਅੰਦਾਜ਼ਾ ਲਗਾ ਰਹੇ ਹਨ ਕਿ ਇੱਥੇ ਰਹਿਣ ਵਾਲੇ ਲੋਕ ਇੱਥੇ ਠੰਡੇ ਪਾਣੀ ਦੀ ਵਰਤੋਂ ਕਰਦੇ ਹੋਣਗੇ। (ਫੋਟੋ: ਏਪੀ)

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments