Saturday, May 18, 2024
Home Canada ਕੈਨੇਡਾ ਦੀ ਸੰਸਦ ’ਚ ਗੂੰਜਿਆ ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਦੀ ਹੜਤਾਲ ਦਾ...

ਕੈਨੇਡਾ ਦੀ ਸੰਸਦ ’ਚ ਗੂੰਜਿਆ ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਦੀ ਹੜਤਾਲ ਦਾ ਮਸਲਾ

ਔਟਵਾ, ਉਨਟਾਰੀਓ ਦੇ ਸਿੱਖਿਆ ਮੁਲਾਜ਼ਮਾਂ ਦੀ ਤਜਵੀਜ਼ਸ਼ੁਦਾ ਹੜਤਾਲ ਦੀਆਂ ਗੂੰਜਾਂ ਕੈਨੇਡਾ ਦੀ ਸੰਸਦ ਤੱਕ ਪਹੁੰਚ ਚੁੱਕੀਆਂ ਹਨ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਮਾਮਲੇ ਵਿਚ ਦਖਲ ਦੇ ਸਕਦੇ ਹਨ। ਹੜਤਾਲ ਰੁਕਵਾਉਣ ਲਈ ਡਗ ਫੋਰਡ ਸਰਕਾਰ ਵੱਲੋਂ ਨੌਟਵਿਦਸਟੈਂਡਿੰਗ ਕਲੌਜ਼ ਲਾਗੂ ਕਰਨ ਦੇ ਕਦਮ ਨੂੰ ਸਰਾਸਰ ਗਲਤ ਅਤੇ ਗੈਰਵਾਜਬ ਕਰਾਰ ਦਿੰਦਿਆਂ ਜਸਟਿਨ ਟਰੂਡੋ ਨੇ ਕਿਹਾ ਕਿ ਅਜਿਹੇ ਕਾਨੂੰਨ ਦੀ ਵਰਤੋਂ ਬੇਹੱਦ ਅਣਸੁਖਾਵੇਂ ਹਾਲਾਤ ਵਿਚ ਹੀ ਕੀਤੀ ਜਾ ਸਕਦੀ ਹੈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments