Sunday, May 19, 2024
Home India Sonam Bajwa: ਸੋਨਮ ਬਾਜਵਾ ਦੀ 'ਗੋਡੇ ਗੋਡੇ ਚਾਅ' ਫਿਲਮ ਦੇ ਸੈੱਟ ਤੋਂ...

Sonam Bajwa: ਸੋਨਮ ਬਾਜਵਾ ਦੀ ‘ਗੋਡੇ ਗੋਡੇ ਚਾਅ’ ਫਿਲਮ ਦੇ ਸੈੱਟ ਤੋਂ ਸਾਹਮਣੇ ਆਈ ਵੀਡੀਓ, ਬਜ਼ੁਰਗ ਬੇਬੇ ਨਾਲ ਮਸਤੀ ਕਰਦੀ ਆਈ ਨਜ਼ਰ

Sonam Bajwa Video: ਪੰਜਾਬੀ ਅਦਾਕਾਰਾ ਸੋਨਮ ਬਾਜਵਾ ਅਕਸਰ ਹੀ ਲਾਈਮਲਾਈਟ ‘ਚ ਰਹਿੰਦੀ ਹੈ। ਇੰਨੀਂ ਦਿਨੀਂ ਸੋਨਮ ਆਪਣੀ ਆਉਣ ਵਾਲੀ ਫਿਲਮ ‘ਗੋਡੇ ਗੋਡੇ ਚਾਅ’ ਕਰਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਫਿਲਮ ‘ਚ ਸੋਨਮ ਆਪਣੀ ਸ਼ਖਸੀਅਤ ਤੋਂ ਬਿਲਕੁਲ ਉਲਟ ਰਾਣੀ ਨਾਮ ਦੀ ਇੱਕ ਪੇਂਡੂ ਲੜਕੀ ਦਾ ਕਿਰਦਾਰ ਨਿਭਾ ਰਹੀ ਹੈ।

ਸੋਨਮ ਬਾਜਵਾ ਦੀਆਂ ਫਿਲਮ ਦੇ ਸੈੱਟ ਤੋਂ ਤਸਵੀਰਾਂ ਤੇ ਵੀਡੀਓਜ਼ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ। ਹਾਲ ਹੀ ‘ਚ ਸੋਨਮ ਬਾਜਵਾ ਦੀ ਇੱਕ ਵੀਡੀਓ ਫਿਲਮ ਦੇ ਸੈੱਟ ਤੋਂ ਸਾਹਮਣੇ ਆ ਰਹੀ ਹੈ, ਜਿਸ ਵਿੱਚ ਅਦਾਕਾਰਾ ਨੂੰ ਇੱਕ ਬਜ਼ੁਰਗ ਬੇਬੇ ਨਾਲ ਮਸਤੀ ਕਰਦੇ ਦੇਖਿਆ ਜਾ ਸਕਦਾ ਹੈ। ਇਸ ਦੇ ਨਾਲ ਨਾਲ ਫੈਨਜ਼ ਸੋਨਮ ਦੇ ਹਲੀਮ ਸੁਭਾਅ ਦੇ ਵੀ ਕਾਇਲ ਹੋ ਰਹੇ ਹਨ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments