Sunday, May 19, 2024
Home India ਪ੍ਰਧਾਨ ਮੰਤਰੀ ਦਾ ਕਰਨਾਟਕ ਦੌਰਾ ਅੱਜ

ਪ੍ਰਧਾਨ ਮੰਤਰੀ ਦਾ ਕਰਨਾਟਕ ਦੌਰਾ ਅੱਜ

ਨਵੀਂ ਦਿੱਲੀ, 19 ਜਨਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਕਰਨਾਟਕ ਦਾ ਦੌਰਾ ਕਰਨਗੇ, ਜਿੱਥੇ ਉਹ ਯਾਦਗਿਰੀ ਅਤੇ ਕਲਬੁਰਗੀ ਵਿਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਉਦਘਾਟਨ ਕਰਨਗੇ। ਉਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਮੁੰਬਈ ਜਾਣਗੇ ਜਿੱਥੇ ਉਨ੍ਹਾਂ ਵਲੋਂ ਵੱਖ-ਵੱਖ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਸਮੇਤ ਦੋ ਮੈਟਰੋ ਰੇਲ ਲਾਈਨਾਂ ਦਾ ਉਦਘਾਟਨ ਕੀਤਾ ਜਾਵੇਗਾ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments