Sunday, May 19, 2024
Home Punjab ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ...

ਗੁਰਮੀਤ ਰਾਮ ਰਹੀਮ ਨੂੰ ਸਾਲ ’ਚ ਚੌਥੀ ਵਾਰ ਛੱਡਣ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੀਤਾ ਸਖ਼ਤ ਇਤਰਾਜ਼


ਅੰਮ੍ਰਿਤਸਰ: ਕਤਲ ਤੇ ਜਬਰ ਜਨਾਹ ਵਰਗੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁੱਖੀ ਗੁਰਮੀਤ ਰਾਮ ਰਹੀਮ ਨੂੰ ਇਕ ਵਾਰ ਫ਼ਿਰ 40 ਦਿਨ ਦੀ ਪੈਰੋਲ ਮਿਲਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਕਿਹਾ ਕਿ ਜੇਕਰ ਕਾਤਲ ਅਤੇ ਜਬਰ ਜਨਾਹ ਕਰਨ ਵਾਲੇ ਇਸੇ ਤਰ੍ਹਾਂ ਸਮਾਜ ਵਿਚ ਵਿਚਰਣ ਲਈ ਖੁੱਲ੍ਹੇ ਛੱਡੇ ਜਾ ਸਕਦੇ ਹਨ, ਤਾਂ ਫਿਰ ਕੌਮੀ ਹੱਕਾਂ ਤੇ ਹਿੱਤਾਂ ਲਈ ਸੰਘਰਸ਼ ਕਰਨ ਵਾਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਵਿਚ ਕੀ ਦਿਕੱਤ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਰਕਾਰਾਂ ਦੀ ਇਹੀ ਨੀਤੀ ਸਿੱਖਾਂ ਅੰਦਰ ਬੇਵਿਸ਼ਵਾਸੀ ਦਾ ਮਾਹੌਲ ਸਿਰਜ ਰਹੀ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments