Sunday, May 19, 2024
Home Punjab CM ਮਾਨ ਦੇ ਐਲਾਨ ਖ਼ਿਲਾਫ਼ ਫੈਕਟਰੀ ਨੇ ਹਾਈ ਕੋਰਟ ਦਾ ਕੀਤਾ ਰੁਖ

CM ਮਾਨ ਦੇ ਐਲਾਨ ਖ਼ਿਲਾਫ਼ ਫੈਕਟਰੀ ਨੇ ਹਾਈ ਕੋਰਟ ਦਾ ਕੀਤਾ ਰੁਖ

ਚੰਡੀਗੜ੍ਹ: ਪੰਜਾਬ ਦੇ ਸੀ.ਐਮ. ਭਗਵੰਤ ਮਾਨ (CM Bhagwant Mann) ਵੱਲੋਂ ਜੀਰਾ ਦੀ ਸ਼ਰਾਬ ਫੈਕਟਰੀ ਨੂੰ ਬੰਦ ਕਰਨ ਦੇ ਐਲਾਨ ਨੂੰ ਲੈ ਕੇ ਫੈਕਟਰੀ ਨੇ ਹੁਣ ਪੰਜਾਬ ਅਤੇ ਹਰਿਆਣਾ ਹਾਈ ਕੋਰਟ (Punjab and Haryana High Court) ਦਾ ਰੁਖ ਕੀਤਾ ਹੈ।

ਫੈਕਟਰੀ ਵੱਲੋਂ ਸੀ.ਐਮ. ਭਗਵੰਤ ਮਾਨ ਦੇ ਹੁਕਮਾਂ ‘ਤੇ ਕਾਰਵਾਈ ਨਾ ਕਰਨ ਦੀਆਂ ਹਦਾਇਤਾਂ ਜਾਰੀ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਪਟੀਸ਼ਨ ਬਾਰੇ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

ਦੱਸ ਦੇਈਏ ਕਿ ਜੀਰਾ ਸਥਿਤ ਸ਼ਰਾਬ ਫੈਕਟਰੀ ਦੇ ਬਾਹਰ ਚੱਲ ਰਹੇ ਪ੍ਰਦਰਸ਼ਨ ਨੂੰ ਲੈ ਕੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈ ਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਕਾਰਵਾਈ ਕਰਨ ਦੇ ਹੁਕਮ ਦਿੱਤੇ ਸਨ। ਹਾਈਕੋਰਟ ਵੱਲੋਂ ਹੁਕਮ ਜਾਰੀ ਹੋਣ ਤੋਂ ਬਾਅਦ ਵੀ ਕਾਰਵਾਈ ਨਾ ਕਰਨ ‘ਤੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ ਅਤੇ ਅਦਾਲਤ ਦੀ ਮਾਣਹਾਨੀ ਦਾ ਕੇਸ ਚਲਾਉਣ ਦੀ ਗੱਲ ਕਹੀ ਗਈ ਸੀ। ਹੁਣ ਫੈਕਟਰੀ ਨੇ ਪਟੀਸ਼ਨ ਦਾਇਰ ਕਰਕੇ ਫੈਕਟਰੀ ਬੰਦ ਕਰਨ ਦੇ ਐਲਾਨ ‘ਤੇ ਕਾਰਵਾਈ ਨਾ ਕਰਨ ਦਾ ਹੁਕਮ ਜਾਰੀ ਕਰਨ ਦੀ ਅਪੀਲ ਕੀਤੀ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments