Sunday, May 19, 2024
Home International ਪਾਕਿਸਤਾਨ 'ਚ ਵਾਪਰਿਆ ਕਿਸ਼ਤੀ ਹਾਦਸਾ, 10 ਬੱਚਿਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

ਪਾਕਿਸਤਾਨ ‘ਚ ਵਾਪਰਿਆ ਕਿਸ਼ਤੀ ਹਾਦਸਾ, 10 ਬੱਚਿਆਂ ਦੀ ਮੌਤ ਤੇ ਦਰਜਨਾਂ ਜ਼ਖ਼ਮੀ

ਇਸਲਾਮਾਬਾਦ (ਭਾਸ਼ਾ); ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਝੀਲ ਵਿੱਚ ਐਤਵਾਰ ਨੂੰ ਇੱਕ ਧਾਰਮਿਕ ਮਦਰੱਸੇ ਦੇ ਘੱਟੋ-ਘੱਟ 10 ਵਿਦਿਆਰਥੀਆਂ ਦੀ ਕਿਸ਼ਤੀ ਪਲਟ ਜਾਣ ਕਾਰਨ ਮੌਤ ਹੋ ਗਈ।ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਅੱਗੇ ਦੱਸਿਆ ਕਿ ਮਦਰੱਸਾ ਮੀਰਬਾਸ਼ ਖੇਲ ਦੇ ਸੱਤ ਤੋਂ 14 ਸਾਲ ਦੀ ਉਮਰ ਦੇ ਵਿਦਿਆਰਥੀ ਸੈਰ-ਸਪਾਟੇ ‘ਤੇ ਜਾ ਰਹੇ ਸਨ, ਜਦੋਂ ਖੈਬਰ ਪਖਤੂਨਖਵਾ ਸੂਬੇ ਦੇ ਕੋਹਾਟ ਜ਼ਿਲੇ ਦੀ ਟਾਂਡਾ ਡੈਮ ਝੀਲ ‘ਚ ਉਨ੍ਹਾਂ ਦੀ ਕਿਸ਼ਤੀ ਪਲਟ ਗਈ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments