Saturday, May 18, 2024
Home International ਪਾਕਿਸਤਾਨ ਵਿੱਚ ਮਹਿੰਗਾਈ ਦਰ ਨੇ ਰਿਕਾਰਡ ਤੋੜੇ

ਪਾਕਿਸਤਾਨ ਵਿੱਚ ਮਹਿੰਗਾਈ ਦਰ ਨੇ ਰਿਕਾਰਡ ਤੋੜੇ

ਰਥਿਕ ਸੰਕਟ ਨਾਲ ਜੂਝ ਰਹੇ ਪਾਕਿਸਤਾਨ ਵਿਚ ਮਹਿੰਗਾਈ ਦਰ ਨੇ ਕਈ ਰਿਕਾਰਡ ਤੋੜ ਦਿੱਤੇ ਹਨ ਤੇ ਆਉਣ ਵਾਲੇ ਸਮੇਂ ਮਹਿੰਗਾਈ ਹੋਰ ਵਧਣ ਦੀ ਸੰਭਾਵਨਾ ਹੈ। ਇਸ ਵੇਲੇ ਪਾਕਿਸਤਾਨ ਵਿੱਚ ਮਹਿੰਗਾਈ ਦਰ 27.6% ਹੈ। ਇਹ 1975 ਤੋਂ ਬਾਅਦ ਦੀ ਸਭ ਤੋਂ ਵੱਧ ਦਰ ਹੈ। ਉਸ ਵੇਲੇ ਮਹਿੰਗਾਈ ਦਰ 27.77 ‘ਤੇ ਪੁੱਜ ਗਈ ਸੀ।

ਦੱਸਣਾ ਬਣਦਾ ਹੈ ਕਿ 31 ਜਨਵਰੀ ਨੂੰ ਕੌਮਾਂਤਰੀ ਮੁਦਰਾ ਫੰਡ (ਆਈਐਮਐਫ) ਦੀ ਇੱਕ ਟੀਮ ਪਾਕਿਸਤਾਨ ਪਹੁੰਚੀ ਸੀ ਜਿਸ ਵਲੋਂ ਛੇ ਅਰਬ ਡਾਲਰ ਦੇ ਕਰਜ਼ ਨੂੰ ਲੈ ਕੇ ਵਿੱਤ ਮੰਤਰਾਲੇ ਨਾਲ ਗੱਲਬਾਤ ਕੀਤੀ ਗਈ। ਇਹ ਪਤਾ ਲੱਗਾ ਹੈ ਕਿ ਆਈਐਮਐਫ ਨੇ ਇਸ ਕਰਜ਼ ਸਬੰਧੀ ਸਖਤ ਸ਼ਰਤਾਂ ਰੱਖੀਆਂ ਹਨ ਜਿਸ ਲਈ ਰਾਜਸੀ ਗਾਰੰਟੀ ਵੀ ਮੰਗੀ ਗਈ ਹੈ। ਆਈਐਮਐਫ ਨੇ ਇਹ ਵੀ ਕਿਹਾ ਹੈ ਕਿ ਇਹ ਕਰਜ਼ ਤਾਂ ਮਿਲੇਗਾ ਜੇ ਪਾਕਿ ਸਰਕਾਰ ਤੇਲ ਤੇ ਬਿਜਲੀ ਨੂੰ ਹੋਰ ਮਹਿੰਗਾ ਕਰੇ ਤੇ ਟੈਕਸ ਵੀ ਦੁੱਗਣੇ ਲਾਏ ਜਾਣ। ਜੇ ਇਹ ਸ਼ਰਤਾਂ ਲਾਗੂ ਹੋ ਜਾਂਦੀਆਂ ਹਨ ਤਾਂ ਪਾਕਿਸਤਾਨ ਵਿਚ ਮਹਿੰਗਾਈ ਛੜੱਪੇ ਮਾਰ ਕੇ ਵਧ ਜਾਵੇਗੀ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments