Tuesday, May 7, 2024
Home India ਮਹਾਰਾਸ਼ਟਰ ਦੇ ਰਾਜਪਾਲ ਬਣਾਏ ਜਾਣ ਸਬੰਧੀ ਖ਼ਬਰਾਂ 'ਤੇ ਬੋਲੇ ਕੈਪਟਨ, 'ਮੈਨੂੰ ਇਸ...

ਮਹਾਰਾਸ਼ਟਰ ਦੇ ਰਾਜਪਾਲ ਬਣਾਏ ਜਾਣ ਸਬੰਧੀ ਖ਼ਬਰਾਂ ‘ਤੇ ਬੋਲੇ ਕੈਪਟਨ, ‘ਮੈਨੂੰ ਇਸ ਬਾਰੇ ਕੁਝ ਨਹੀਂ ਪਤਾ’

ਆਮ ਚੋਣਾਂ ਲੜਨ ਦੇ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ।

ਨਵੀਂ ਦਿੱਲੀ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਮਹਾਰਾਸ਼ਟਰ ਦਾ ਰਾਜਪਾਲ ਬਣਾਏ ਜਾਣ ਦੀਆਂ ਖ਼ਬਰਾਂ ‘ਤੇ ਬਿਆਨ ਦਿੱਤਾ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਨੇ ਕਿਹਾ, “ਮੈਨੂੰ ਇਸ ਬਾਰੇ ਕੁਝ ਨਹੀਂ ਪਤਾ। ਇਸ ਬਾਰੇ ਮੇਰੇ ਨਾਲ ਕਿਸੇ ਨੇ ਗੱਲ ਨਹੀਂ ਕੀਤੀ। ਇਹ ਕਿਆਸਅਰਾਈਆਂ ਹਨ, ਇਸ ਸਬੰਧੀ ਮੇਰੇ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ। ਮੈਂ ਪਹਿਲਾਂ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਸੀ ਕਿ ਮੈਂ ਉਹਨਾਂ ਦੇ ਨਾਲ ਹਾਂ। ਉਹ ਜਿੱਥੇ ਚਾਹੁਣਗੇ, ਮੈਂ ਰਹਾਂਗਾ”।

ਦੂਜੇ ਪਾਸੇ ਆਮ ਚੋਣਾਂ ਲੜਨ ਦੇ ਸਵਾਲ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਾਰੇ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਨੂੰ ਮਹਾਰਾਸ਼ਟਰ ਦਾ ਨਵਾਂ ਰਾਜਪਾਲ ਬਣਾਉਣ ਦੀ ਚਰਚਾ ਪਿਛਲੇ ਇਕ ਹਫ਼ਤੇ ਤੋਂ ਚੱਲ ਰਹੀ ਹੈ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦੀ ਇੱਛਾ ਜਤਾਈ ਹੈ।

RELATED ARTICLES

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

ਕੈਨੇਡਾ ‘ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ

ਕੈਨੇਡਾ 'ਚ 3 ਭਾਰਤੀ ਗ੍ਰਿਫਤਾਰ, ਨਿੱਝਰ ਦੇ ਕਤਲ ਦੇ ਮਾਮਲੇ ਨਾਲ ਹੈ ਸਬੰਧ ਓਟਾਵਾ- ਕੈਨੇਡੀਅਨ ਪੁਲਿਸ ਨੇ ਸ਼ੁੱਕਰਵਾਰ ਨੂੰ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ...

LEAVE A REPLY

Please enter your comment!
Please enter your name here

- Advertisment -

Most Popular

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ

ਮੰਤਰੀ ਦੇ ਸੱਕਤਰ ਦੇ ਨੌਕਰ ਘਰੋਂ ‘ਨੋਟਾਂ ਦਾ ਪਹਾੜ’ ਮਿਲਿਆ ਰਾਂਚੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਝਾਰਖੰਡ ਦੇ ਮੰਤਰੀ ਦੇ ਸਕੱਤਰ ਦੇ ਕਥਿਤ ਘਰੇਲੂ ਨੌਕਰ...

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ

ਨਵਜੋਤ ਸਿੱਧੂ ਨੂੰ ਚੋਣ ਪ੍ਰਚਾਰ ਵਿੱਚ ਲਿਆਉਣਾ ਜ਼ਰੂਰੀ: ਪਰਗਟ ਸਿੰਘ ਪਟਿਆਲਾ: ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਮੋਹਿਤ ਮਹਿੰਦਰਾ ਦੇ ਵਿਰੋਧੀ ਜ਼ਿਲ੍ਹਾ ਯੂਥ ਪ੍ਰਧਾਨ ਸੰਜੀਵ ਕੁਮਾਰ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼

ਤੀਜੀ ਵਾਰ ਪੁਲਾੜ ’ਚ ਜਾਵੇਗੀ ਸੁਨੀਤਾ ਵਿਲੀਅਮਜ਼ ਵਾਸ਼ਿੰਗਟਨ: ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ...

Recent Comments