Sunday, May 19, 2024
Home International ਸ੍ਰੀ ਨਨਕਾਣਾ ਸਾਹਿਬ 'ਚ ਸਿੱਖ ਪਰਿਵਾਰ 'ਤੇ ਹਮਲਾ

ਸ੍ਰੀ ਨਨਕਾਣਾ ਸਾਹਿਬ ‘ਚ ਸਿੱਖ ਪਰਿਵਾਰ ‘ਤੇ ਹਮਲਾ

ਚੰਡੀਗੜ੍ਹ, 6 ਫਰਵਰੀ 2023- ਪਾਕਿਸਤਾਨ ‘ਚ ਹਿੰਦੂਆਂ ਅਤੇ ਸਿੱਖਾਂ ‘ਤੇ ਅੱਤਿਆਚਾਰ ਖਤਮ ਨਹੀਂ ਹੋ ਰਹੇ ਹਨ। ਜਾਣਕਾਰੀ ਮੁਤਾਬਿਕ, ਸ੍ਰੀ ਨਨਕਾਣਾ ਸਾਹਿਬ ਪਾਕਿ ਵਿੱਚ ਇੱਕ ਸਿੱਖ ਪਰਿਵਾਰ ‘ਤੇ ਕਈ ਲੋਕਾਂ ਦੇ ਵਲੋਂ ਹਮਲਾ ਕੀਤਾ ਗਿਆ ਹੈ।

ਭਾਜਪਾ ਲੀਡਰ ਮਨਜਿੰਦਰ ਸਿਰਸਾ ਨੇ ਇਸ ਘਟਨਾ ਦੀ ਜਾਣਕਾਰੀ ਟਵਿੱਟਰ ਤੇ ਸਾਂਝੀ ਕੀਤੀ ਹੈ ਅਤੇ ਲਿਖਿਆ ਹੈ ਕਿ, ਸਿੱਖ ਪਰਿਵਾਰ ਤੇ ਰਮਜ਼ਾਨ ਗੋਗੀ, ਆਸਿਫ਼ ਨੰਨਾ, ਇਕਬਾਲ, ਸਲਮਾਨ ਅਤੇ ਅਨਵਰ, ਖੋਰ ਸ਼ਾਹੀ, ਬੀਬੀ ਸੈਦੀ ਅਤੇ ਜ਼ੁਬਾਦਾ ਜ਼ੈਦੀ ਨੇ 21 ਜਨਵਰੀ ਨੂੰ ਹਮਲਾ ਕੀਤੀ ਸੀ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments