Sunday, May 19, 2024
Home International ਅਮਰੀਕਾ ਨੇ ਜਨਵਰੀ 'ਚ ਭਾਰਤੀਆਂ ਨੂੰ ਜਾਰੀ ਕੀਤੇ 1 ਲੱਖ ਵੀਜ਼ੇ

ਅਮਰੀਕਾ ਨੇ ਜਨਵਰੀ ‘ਚ ਭਾਰਤੀਆਂ ਨੂੰ ਜਾਰੀ ਕੀਤੇ 1 ਲੱਖ ਵੀਜ਼ੇ

ਵਾਸ਼ਿੰਗਟਨ : ਅਮਰੀਕਾ ਦੇ ਵਿਜ਼ਟਰ ਵੀਜ਼ਾ ਲਈ ਹੁਣ ਭਾਰਤੀਆਂ ਨੂੰ ਲੰਮੀ ਉਡੀਕ ਨਹੀਂ ਕਰਨੀ ਪਵੇਗੀ। ਜੀ ਹਾਂ, ਨਵੀਂ ਦਿੱਲੀ ਸਥਿਤ ਅਮਰੀਕੀ ਅੰਬੈਸੀ ਵੱਲੋਂ ਜਨਵਰੀ ਮਹੀਨੇ ਦੌਰਾਨ ਇਕ ਲੱਖ ਤੋਂ ਵੱਧ ਵੀਜ਼ੇ ਜਾਰੀ ਕੀਤੇ ਗਏ ਜੋ ਪਿਛਲੇ ਸਾਢੇ ਤਿੰਨ ਸਾਲ ਦਾ ਸਿਖਰਲਾ ਅੰਕੜਾ ਬਣਦਾ ਹੈ।

ਵੀਜ਼ਾ ਅਰਜ਼ੀਆਂ ਦੀ ਪ੍ਰੋਸੈਸਿੰਗ ਵਿਚ ਆਈ ਇਸ ਤੇਜ਼ੀ ਦਾ ਕਾਰਨ ਪ੍ਰੈਜ਼ੀਡੈਂਸ਼ੀਅਲ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੱਸੀਆਂ ਜਾ ਰਹੀਆਂ ਹਨ ਜਿਨ੍ਹਾਂ ਨੂੰ ਚੁੱਪ-ਚਪੀਤੇ ਲਾਗੂ ਕਰ ਦਿਤਾ ਗਿਆ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments