Thursday, May 16, 2024
Home India MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ...

MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ ‘ਤੇ ਰਿਹਾ

ਮੁੰਬਈ : ਜਿਵੇਂ ਕਿ ਮੰਨਿਆ ਜਾ ਰਿਹਾ ਸੀ ਕਿ ਪ੍ਰਿਯੰਕਾ ਚਾਹਰ ਚੌਧਰੀ ਬਿੱਗ ਬੌਸ 16 ਦੀ ਜੇਤੂ ਹੋ ਸਕਦੀ ਹੈ ਪਰ ਬਿੱਗ ਬੌਸ ਫਿਨਾਲੇ ਦੇ ਨਤੀਜੇ ਬਿਲਕੁਲ ਉਲਟ ਆਏ ਹਨ। ਸ਼ੋਅ ‘ਚ ਹਮੇਸ਼ਾ ਪਿੱਛੇ ਰਹਿਣ ਵਾਲੇ ਤੇ ਮੰਡਲੀ ਦਾ ਹਿੱਸਾ ਰਹਿਣ ਵਾਲੇ ਸ਼ਿਵ ਠਾਕਰੇ ਅਤੇ ਐੱਮ.ਸੀ. ਸਟੈਨ ਵਿਚਾਲੇ ਮੁਕਾਬਲਾ ਹੋਇਆ ਪਰ ਬਾਜ਼ੀ ਐੱਮ.

ਸੀ. ਸਟੈਨ ਦੇ ਹੱਥ ਲੱਗੀ। ਉਹ ਬਿੱਗ ਬੌਸ 16 ਦਾ ਜੇਤੂ ਬਣਿਆ। ਐੱਮ. ਸੀ. ਸਟੈਨ ਮੰਡਲੀ ਦੇ ਸਹਾਰੇ ਖੇਡਦੇ ਹੋਏ ਬਹੁਤ ਹੀ ਸੁਰੱਖਿਅਤ ਅੱਗੇ ਵਧਿਆ ਤੇ ਹਮੇਸ਼ਾ ਹਰ ਕੰਮ ਨੂੰ ਬਹੁਤ ਹੀ ਅਣਇੱਛਾ ਨਾਲ ਕਰਦਾ ਸੀ ਪਰ ਹੁਣ ਉਹ ਸ਼ੋਅ ਦਾ ਜੇਤੂ ਬਣ ਗਿਆ ਹੈ।

23 ਸਾਲਾ ਐੱਮ.ਸੀ. ਸਟੈਨ ਦਾ ਅਸਲੀ ਨਾਂ ਅਲਤਾਫ਼ ਸ਼ੇਖ ਹੈ। ਉਸ ਨੂੰ ਬਚਪਨ ਤੋਂ ਹੀ ਰੈਪਰ ਬਣਨ ਦਾ ਸ਼ੌਕ ਸੀ। ਇਹੀ ਕਾਰਨ ਹੈ, ਜੋ ਐੱਮ. ਸੀ. ਸਟੈਨ ਨੇ ਸਿਰਫ 12 ਸਾਲ ਦੀ ਉਮਰ ‘ਚ ਹੀ ਕੱਵਾਲੀ ਗਾਉਣੀ ਸ਼ੁਰੂ ਕਰ ਦਿੱਤੀ ਸੀ। ਇਸ ਤੋਂ ਬਾਅਦ ਉਸ ਨੇ ਲੰਬਾ ਸਮਾਂ ਕੱਵਾਲੀ ਅਤੇ ਗੀਤ ਗਾਏ। ਉਸ ਨੇ ਹੌਲੀ-ਹੌਲੀ ਰੈਪ ਵੱਲ ਰੁਚੀ ਪੈਦਾ ਕੀਤੀ। ਐੱਮ.ਸੀ. ਸਟੈਨ ਨਾ ਸਿਰਫ਼ ਸ਼ਾਨਦਾਰ ਰੈਪਰ ਹੈ ਸਗੋਂ ਇਕ ਮਿਊਜ਼ਿਕ ਕੰਪੋਜ਼ਰ ਅਤੇ ਗੀਤ ਵੀ ਲਿਖਦਾ ਹੈ। ਐੱਮ.ਸੀ. ਸਟੈਨ ਨੂੰ ਅਸਲ ਪਛਾਣ ‘ਵਾਟਾ’ ਗੀਤ ਤੋਂ ਮਿਲੀ ਸੀ। ਉਸ ਦਾ ਇਹ ਗੀਤ ਸਾਲ 2018 ‘ਚ ਰਿਲੀਜ਼ ਹੋਇਆ ਸੀ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments