Thursday, May 16, 2024
Home Canada ਕੈਨੇਡਾ ਵਿਚ 30 ਫ਼ੀ ਸਦੀ ਸਸਤੇ ਹੋਣਗੇ ਮਕਾਨ

ਕੈਨੇਡਾ ਵਿਚ 30 ਫ਼ੀ ਸਦੀ ਸਸਤੇ ਹੋਣਗੇ ਮਕਾਨ

ਟੋਰਾਂਟੋ, 15 ਫ਼ਰਵਰੀ (ਵਿਸ਼ੇਸ਼ ਪ੍ਰਤੀਨਿਧ) : ਕੈਨੇਡਾ ਵਿਚ ਮਕਾਨ ਹੋਰ ਸਸਤੇ ਹੋਣਗੇ ਅਤੇ ਮੌਜੂਦਾ ਵਰ੍ਹੇ ਦੇ ਅੱਧ ਤੱਕ ਕੀਮਤਾਂ 30 ਫ਼ੀ ਸਦੀ ਤੱਕ ਘਟ ਸਕਦੀਆਂ ਹਨ। ‘ਟੋਰਾਂਟੋ ਸਟਾਰ’ ਵੱਲੋਂ ਪ੍ਰਕਾਸ਼ਤ ਔਕਸਫੋਰਡ ਇਕਨੌਮਿਕਸ ਦੀ ਤਾਜ਼ਾ ਰਿਪੋਰਟ ਮੁਤਾਬਕ ਰਿਸੈਸ਼ਨ ਦੀ ਸੂਰਤ ਵਿਚ ਘਰਾਂ ਦੀਆਂ ਕੀਮਤਾਂ 48 ਫ਼ੀ ਸਦੀ ਤੱਕ ਵੀ ਡਿੱਗ ਸਕਦੀਆਂ ਹਨ।

ਰਿਪੋਰਟ ਵਿਚ ਕਈ ਪਹਿਲੂਆਂ ਦਾ ਜ਼ਿਕਰ ਕੀਤਾ ਗਿਆ ਹੈ ਜਿਨ੍ਹਾਂ ਮੁਤਾਬਕ ਕੈਨੇਡਾ ਵਿਚ ਮਕਾਨਾਂ ਦੀਆਂ ਕੀਮਤਾਂ ਨਿਰਭਰ ਕਰਨਗੀਆਂ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments