Thursday, May 16, 2024
Home International ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਲਈ ਅੱਗੇ ਆਈ ਯੂਨਾਈਟਿਡ ਸਿੱਖਜ਼

ਭੂਚਾਲ ਪ੍ਰਭਾਵਿਤ ਤੁਰਕੀ ਦੀ ਮਦਦ ਲਈ ਅੱਗੇ ਆਈ ਯੂਨਾਈਟਿਡ ਸਿੱਖਜ਼

ਲੋੜਵੰਦਾਂ ਦੀ ਮਦਦ ਲਈ ਹਰ ਇੱਕ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਅੰਮ੍ਰਿਤਸਰ: ਭੂਚਾਲ ਪ੍ਰਭਾਵਿਤ ਤੁਰਕੀ ਦੇ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰਦੇ ਹੋਏ, ਯੂਨਾਈਟਿਡ ਸਿੱਖਸ ਰਾਹਤ ਕਾਰਜਾਂ ਲਈ ਵੱਖ-ਵੱਖ ਸਰਕਾਰਾਂ ਅਤੇ ਸਥਾਨਕ ਸੰਸਥਾਵਾਂ ਨਾਲ ਸਹਿਯੋਗ ਕਰ ਰਿਹਾ ਹੈ ਅਤੇ ਸਭ ਤੋਂ ਪ੍ਰਭਾਵਤ ਖੇਤਰਾਂ ਵਿੱਚ ਸਹਾਇਤਾ ਦੇ ਇੰਤਜ਼ਾਮ ਕਰ ਰਿਹਾ ਹੈ।

ਉਨ੍ਹਾਂ ਵਲੋਂ ਭੂਚਾਲ ਮਗਰੋਂ ਮਲਬੇ ਵਿਚ ਦੱਬੇ ਲੋਕਾਂ ਨੂੰ ਬਾਹਰ ਕੱਢਣ ਅਤੇ ਹੋਰ ਸੇਵਾਵਾਂ ਸ਼ਾਮਲ ਹਨ।

ਤੁਰਕੀ ਦੇ ਸ਼ਹਿਰ ਦੀਯਾਰਬਾਕਿਰ ਵਿੱਚ ਰਾਹਤ ਸਹਾਇਤਾ ਤੋਂ ਇਲਾਵਾ, ਯੂਨਾਈਟਿਡ ਸਿੱਖਸ ਟੀਮ ਦੱਖਣੀ ਤੁਰਕੀ ਵਿੱਚ ਸਭ ਤੋਂ ਵੱਧ ਪ੍ਰਭਾਵਿਤ ਖੇਤਰਾਂ ਵਿੱਚੋਂ ਇੱਕ ਹਤਾਏ ਵਿੱਚ ਇੱਕ ਬੇਸ ਸਥਾਪਤ ਕਰਨ ਜਾ ਰਹੀ ਹੈ।

RELATED ARTICLES

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments