Thursday, May 16, 2024
Home Punjab ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੇਸ਼ ਚਲਾਨ 'ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ

ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਪੇਸ਼ ਚਲਾਨ ‘ਤੇ ਸੁਖਬੀਰ ਸਿੰਘ ਬਾਦਲ ਦਾ ਬਿਆਨ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਪੇਸ਼ ਚਲਾਨ ਉੱਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ ਸਾਨੂੰ ਕਿਸੇ ਚਲਾਨ ਦੀ ਪ੍ਰਵਾਹ ਨਹੀਂ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪਿਛਲੇ ਸੱਤ ਸਾਲਾਂ ਤੋਂ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।This is a brazenly politically motivated act of @AamAadmiParty govt.

Vidhan Sabha Speaker & a minister had already announced this decision. Anyway, this false & fabricated case will meet the same fate as Kunwar Vijay Partap’s report did earlier. We have full faith in judiciary. pic.twitter.com/PrITk7UlhJ

— Sukhbir Singh Badal (@officeofssbadal) February 24, 2023ਆਮ ਆਦਮੀ ਪਾਰਟੀ ਸਿਰਫ਼ ਕਰ ਰਹੀ ਸਿਆਸਤ ਉਨ੍ਹਾਂ ਨੇ ਕਿਹਾ ਹੈ ਕਿ ਪਹਿਲਾ ਵਿਜੈ ਕੁੰਵਰ ਪ੍ਰਤਾਪ ਨੇ ਰਿਪੋਰਟ ਪੇਸ਼ ਕੀਤੀ ਸੀ ਜੋ ਹਾਈਕੋਰਟ ਨੇ ਰੱਦ ਕਰ ਦਿੱਤੀ ਸੀ।

ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੇ ਮੰਤਰੀ ਕੁਲਦੀਪ ਧਾਲੀਵਾਲ ਨੇ ਧਰਨੇ ਵਿੱਚ ਜਾ ਕੇ ਵਾਅਦਾ ਕੀਤਾ ਸੀ ਕਿ ਮੇਰਾ ਨਾਮ ਪਾਇਆ ਜਾਵੇਗਾ। ਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਜਦੋਂ ਇਹ ਕਾਂਡ ਹੋਇਆ ਉਦੋਂ ਮੈਂ ਇੱਥੇ ਹੀ ਨਹੀਂ ਸੀ। ਉਨ੍ਹਾਂ ਨੇ ਕਿਹਾ ਹੈ ਕਿ ਮਾਮਲਾ ਸਿਰਫ ਸਿਆਸਤ ਤੋਂ ਪ੍ਰੇਰਿਤ ਹੈ। ਮੇਰੀ ਕਿਸੇ ਅਫ਼ਸਰ ਨਾਲ ਗੱਲਬਾਤ ਹੋਈ ਹੋਵੇ ਸਾਬਿਤ ਕਰੋਪਾਰਟੀ ਪ੍ਰਧਾਨ ਨੇ ਕਿਹਾ ਹੈ ਕਿ ਮੇਰੀ ਕਿਸੇ ਅਫ਼ਸਰ ਨਾਲ ਫੋਨ ਉੱਤੇ ਕੋਈ ਗੱਲਬਾਤ ਨਹੀਂ ਹੋਈ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜੇਕਰ ਮੇਰੇ ਖਿਲਾਫ਼ ਸਬੂਤ ਹੈ ਤਾਂ ਸਾਬਿਤ ਕਰੋ। ਉਨ੍ਹਾਂ ਨੇ ਕਿਹਾ ਹੈ ਕਿ ਝੂਠ ਝੂਠ ਹੀ ਰਹਿੰਦਾ ਹੈ ਉਨ੍ਹਾਂ ਨੇ ਕਿਹਾ ਹੈ ਕਿ ਮੈਨੂੰ ਹਾਈ ਕੋਰਟ ਉੱਤੇ ਪੂਰਾ ਵਿਸ਼ਵਾਸ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments