Friday, November 1, 2024
Home International ਜਾਪਾਨ 'ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ 'ਤੇ 6.1 ਮਾਪੀ ਗਈ...

ਜਾਪਾਨ ‘ਚ ਭੂਚਾਲ ਦੇ ਜ਼ਬਰਦਸਤ ਝਟਕੇ, ਰਿਕਟਰ ਪੈਮਾਨੇ ‘ਤੇ 6.1 ਮਾਪੀ ਗਈ ਤੀਬਰਤਾ

ਟੋਕੀਓ, ਰਾਇਟਰਜ਼: ਜਾਪਾਨ ਦੇ ਹੋਕਾਈਡੋ ਟਾਪੂ ਦੇ ਪੂਰਬੀ ਹਿੱਸੇ ‘ਚ ਸ਼ਨੀਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 6.1 ਮਾਪੀ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਹੈ ਅਧਿਕਾਰੀਆਂ ਮੁਤਾਬਕ ਭੂਚਾਲ ਕਾਰਨ ਸੁਨਾਮੀ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਨੈਸ਼ਨਲ ਰਿਸਰਚ ਇੰਸਟੀਚਿਊਟ ਫਾਰ ਅਰਥ ਸਾਇੰਸ ਐਂਡ ਡਿਜ਼ਾਸਟਰ ਰੈਜ਼ੀਲੈਂਸ (ਐਨਆਈਈਡੀ) ਦੇ ਅਨੁਸਾਰ, ਭੂਚਾਲ ਨੇਮੂਰੋ ਪ੍ਰਾਇਦੀਪ ਵਿੱਚ 61 ਕਿਲੋਮੀਟਰ (38 ਮੀਲ) ਦੀ ਡੂੰਘਾਈ ਵਿੱਚ ਆਇਆ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਜਾਪਾਨ ਮੌਸਮ ਵਿਗਿਆਨ ਏਜੰਸੀ ਮੁਤਾਬਕ ਭੂਚਾਲ ਮੁੱਖ ਤੌਰ ‘ਤੇ ਹੋਕਾਈਡੋ ਦੇ ਪੂਰਬੀ ਹਿੱਸੇ ‘ਚ ਸਥਾਨਕ ਸਮੇਂ ਮੁਤਾਬਕ ਰਾਤ 10:27 ‘ਤੇ ਆਇਆ। ਮੌਸਮ ਦਫਤਰ ਨੇ ਕਿਹਾ ਕਿ ਇਹ ਆਮ ਤੌਰ ‘ਤੇ ਉਹ ਪੱਧਰ ਹੁੰਦਾ ਹੈ ਜਿੱਥੇ ਚੀਜ਼ਾਂ ਅਲਮਾਰੀਆਂ ਤੋਂ ਡਿੱਗਦੀਆਂ ਹਨ ਅਤੇ ਅਸੁਰੱਖਿਅਤ ਫਰਨੀਚਰ ਹਿੱਲ ਸਕਦਾ ਹੈ।

RELATED ARTICLES

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ

ਬੰਗਲਾਦੇਸ਼: ਹਸੀਨਾ ਵੱਲੋਂ ਅਸਤੀਫ਼ਾ, ਦੇਸ਼ ਛੱਡ ਕੇ ਨਵੀਂ ਦਿੱਲੀ ਪੁੱਜੀ -ਫੌਜ ਨੇ ਅੰਤਰਿਮ ਸਰਕਾਰ ਦੀ ਕਮਾਨ ਸੰਭਾਲੀ Dhaka ਢਾਕਾ: ਬੰਗਲਾਦੇਸ਼ ਵਿੱਚ ਰਾਖਵਾਂਕਰਨ ਵਿਰੋਧੀ ਪ੍ਰਦਰਸ਼ਨਾਂ ਅਤੇ ਹਿੰਸਕ...

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ

Paris ਓਲੰਪਿਕ 2024: ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ, ਸ਼ੂਟ ਆਊਟ ‘ਚ ਬ੍ਰਿਟੇਨ ਨੂੰ 4-2 ਨਾਲ ਹਰਾਇਆ ਪੈਰਿਸ: ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ ਵਿੱਚ...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments