Thursday, May 16, 2024
Home Punjab Ajnala Incident : ਅਜਨਾਲਾ ਹਿੰਸਾ 'ਚ ਅਜੇ ਤੱਕ FIR ਦਰਜ ਕਿਉਂ ਨਹੀਂ...

Ajnala Incident : ਅਜਨਾਲਾ ਹਿੰਸਾ ‘ਚ ਅਜੇ ਤੱਕ FIR ਦਰਜ ਕਿਉਂ ਨਹੀਂ ਹੋਈ ? ਸੀਐਮ ਭਗਵੰਤ ਮਾਨ ਨੇ ਇੰਝ ਦਿੱਤਾ ਇਸ ਸਵਾਲ ਦਾ ਜਵਾਬ

Punjab News : ਹੁਣ ਪੰਜਾਬ ਦੇ ਅਜਨਾਲਾ ‘ਚ ਹੋਈ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਵੀ ਸਾਹਮਣੇ ਆਇਆ ਹੈ। ਜਦੋਂ ਮੀਡੀਆ ਨੇ ਸੀਐਮ ਮਾਨ ਨੂੰ ਪੁੱਛਿਆ ਕਿ ਅਜਨਾਲਾ ਹਿੰਸਾ ਸਬੰਧੀ ਐਫਆਈਆਰ ਕਿਉਂ ਦਰਜ ਨਹੀਂ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ-ਕਾਨੂੰਨ ਬਿਲਕੁਲ ਠੀਕ ਹੈ, ਪੰਜਾਬ ਪੁਲਿਸ ਅਮਨ-ਕਾਨੂੰਨ ਬਣਾਈ ਰੱਖਣ ਲਈ ਸਮਰੱਥ ਹੈ।

ਪੰਜਾਬ ਵਿੱਚ ਸਾਰੇ ਇਕੱਠੇ ਰਹਿੰਦੇ ਹਨ। ਇਸ ਦੇ ਉਲਟ ਸੀਐਮ ਨੇ ਮੀਡੀਆ ਹੀ ਨੂੰ ਕਿਹਾ ਕਿ ਤੁਹਾਡੇ ਕੋਲ ਪੰਜਾਬ ਬਾਰੇ ਗਲਤ ਜਾਣਕਾਰੀ ਹੈ।

ਅਜਨਾਲਾ ਹਿੰਸਾ ਨੂੰ ਲੈ ਕੇ ਸਿਆਸੀ ਘਮਾਸਾਨ

ਅਜਨਾਲਾ ਹਿੰਸਾ ਨੂੰ ਲੈ ਕੇ ਪੰਜਾਬ ‘ਚ ਸਿਆਸੀ ਖਲਬਲੀ ਮਚ ਗਈ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਘਿਰੀ ਨਜ਼ਰ ਆ ਰਹੀ ਹੈ। ਵਿਰੋਧੀ ਪਾਰਟੀਆਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਵਾਲ ਚੁੱਕ ਰਹੀਆਂ ਹਨ। ਭਾਜਪਾ ਨੇ ਅਜਨਾਲਾ ਹਿੰਸਾ ਨੂੰ ਗੁੰਡਾਗਰਦੀ ਕਰਾਰ ਦਿੱਤਾ ਹੈ। ਭਾਜਪਾ ਦਾ ਦੋਸ਼ ਹੈ ਕਿ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਢਾਲ ਵਜੋਂ ਵਰਤ ਕੇ ਬੇਅਦਬੀ ਕੀਤੀ ਹੈ। ਭਾਜਪਾ ਨੇ ਪਾਲਕੀ ਸਾਹਿਬ ਨੂੰ ਥਾਣੇ ‘ਚ ਲਿਜਾਣ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੰਜਾਬ ਸਰਕਾਰ ‘ਤੇ ਵੀ ਇਹੀ ਦੋਸ਼ ਲਾਏ ਗਏ ਹਨ ਕਿ ਸਰਕਾਰ ਅਮਨ-ਕਾਨੂੰਨ ਬਣਾਈ ਰੱਖਣ ‘ਚ ਨਾਕਾਮ ਸਾਬਤ ਹੋਈ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments