Thursday, May 16, 2024
Home Punjab ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਚੁਣਿਆ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ...

ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਚੁਣਿਆ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ – ਐਸ.ਐਸ.ਪੀ ਲਾਂਬਾ

ਸੰਗਰੂਰ- ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਮੰਤਰਾਲੇ ਵਲੋਂ ਪੂਰੇ ਦੇਸ਼਼ ਦੇ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਕਰਵਾਏ ਗਏ ਸਰਵੇਖਣ ਦੌਰਾਨ ਜਿਲ੍ਹਾ ਸੰਗਰੂਰ ਦੇ ਥਾਣਾ ਮੂਨਕ ਨੂੰ ਪੰਜਾਬ ਦਾ ਸਰਵੋਤਮ ਪੁਲਿਸ ਸਟੇਸ਼ਨ ਚੁਣਿਆ ਗਿਆ ਹੈ।
ਐਸ.ਐਸ.ਪੀ ਸੰਗਰੂਰ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਗ੍ਰਹਿ ਮਾਮਲਿਆਂ ਬਾਰੇ ਨਵੀਂ ਦਿੱਲੀ ਸਥਿਤ ਮੰਤਰਾਲੇ ਵਲੋਂ ਪੁਲਿਸ ਸਟੇਸ਼ਨਾਂ ਦੇ ਮੁਲਾਂਕਣ ਲਈ ਦੇਸ਼ ਵਿੱਚ ਸਭ ਤੋਂ ਵਧੀਆ ਪੁਲਿਸ ਸਟੇਸ਼ਨਾਂ ਦੀ ਚੋਣ ਕਰਨ ਅਤੇ ਦਰਜਾਬੰਦੀ ਕਰਨ ਲਈ ਸਲਾਨਾ ਸਰਵੇਖਣ ਕਰਵਾਇਆ ਜਾਂਦਾ ਹੈ ਅਤੇ ਸਿਖਰਲੇ 10 ਚੁਣੇ ਹੋਏ ਪੁਲਿਸ ਥਾਣਿਆਂ ਦੇ ਨਾਮ ਐਲਾਨੇ ਜਾਂਦੇ ਹਨ।ਉਨ੍ਹਾਂ ਕਿਹਾ ਕਿ ਸਾਲ 2022 ਦਾ ਸਰਵੇਖਣ ਐਮ.ਐਸ ਟਰਾਂਸ ਰੂਲਰ ਐਗਰੀ ਕਨਸਲਟਿੰਗ ਸਰਵਿਸਜ ਪ੍ਰਾਈਵੇਟ ਲਿਮਿਟੇਡ ਫਰਮ ਦੁਆਰਾ ਕਰਵਾਇਆ ਗਿਆ ਸੀ।ਜਿਸ ਦੇ ਅਧਾਰ ‘ਤੇ ਭਾਰਤ ਵਿਚੋਂ 10 ਸਭ ਤੋਂ ਵਧੀਆ ਪੁਲਿਸ ਸਟੇਸ਼ਨ ਚੁਣੇ ਗਏ ਹਨ।

ਐਸ.ਐਸ.ਪੀ ਸੰਗਰੂਰ ਨੇ ਦੱਸਿਆ ਕਿ ਭਾਰਤ ਸਰਕਾਰ ਦੁਆਰਾ ਜਾਰੀ ਸਰਟੀਫਿਕੇਟ ਅਨੁਸਾਰ ਇਨ੍ਹਾਂ ਚੁਣੇ ਗਏ ਵਧੀਆ 10 ਪੁਲਿਸ ਸਟੇਸ਼ਨਾਂ ਵਿੱਚ ਜਿਲ੍ਹਾ ਸੰਗਰੂਰ ਦੇ ਪੁਲਿਸ ਥਾਣੇ ਮੂਨਕ ਦੀ ਪੰਜਾਬ ਦੇ ਸਰਵੋਤਮ ਪੁਲਿਸ ਸਟੇਸ਼ਨ ਵਜੋਂ ਚੋਣ ਹੋਈ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments