Sunday, May 19, 2024
Home India Nano DAP ਕਿਸਾਨਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਦੀ ਦਿਸ਼ਾ 'ਚ ਮਹੱਤਵਪੂਰਨ...

Nano DAP ਕਿਸਾਨਾਂ ਦੀ ਜ਼ਿੰਦਗੀ ਨੂੰ ਆਸਾਨ ਬਣਾਉਣ ਦੀ ਦਿਸ਼ਾ ‘ਚ ਮਹੱਤਵਪੂਰਨ ਕਦਮ: PM ਮੋਦੀ

ਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਕਿਹਾ ਕਿ ਨੈਨੋ DAP (ਡਾਈ-ਅਮੋਨੀਅਮ ਫਾਸਫੇਟ) ਖਾਦ ਨੂੰ ਮਨਜ਼ੂਰੀ ਮਿਲਣਾ ਕਿਸਾਨਾਂ ਦੀ ਜ਼ਿੰਦਗੀ ਆਸਾਨ ਬਣਾਉਣ ਦੀ ਦਿਸ਼ਾ ‘ਚ ਇਕ ਮਹੱਤਵਪੂਰਨ ਕਦਮ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਦੇ ਟਵੀਟ ਦਾ ਜਵਾਬ ਦਿੰਦੇ ਹੋਏ ਇਹ ਗੱਲ ਆਖੀ।

 

ਮਾਂਡਵੀਆ ਨੇ ਇਕ ਦਿਨ ਪਹਿਲਾਂ ਨੈਨੋ ਤਰਲ DAP ਖਾਦ ਨੂੰ ਬਜ਼ਾਰ ਵਿਚ ਉਤਾਰਨ ਲਈ ਮਨਜ਼ੂਰੀ ਦਿੱਤੇ ਜਾਣ ਦਾ ਐਲਾਨ ਕੀਤਾ ਸੀ। ਇਸ ਮੌਕੇ ਮਾਂਡਵੀਆ ਨੇ ਕਿਹਾ ਸੀ ਕਿ ਖਾਦ ਦੇ ਖੇਤਰ ਵਿਚ ਆਤਮਨਿਰਭਰਤਾ ਲਿਆਉਣ ਦੀ ਦਿਸ਼ਾ ‘ਚ ਇਹ ਇਕ ਵੱਡਾ ਕਦਮ ਹੈ। ਨੈਨੋ ਤਰਲ DAP ਨੂੰ ਸਾਲ 2021 ਵਿਚ ਪਹਿਲੀ ਵਾਰ ਪੇਸ਼ ਕਰਨ ਵਾਲੇ ਖਾਦ ਸਹਿਕਾਰੀ ਸੰਘ ਇਫਕੋ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਸਰਕਾਰ ਨੇ ਉਸ ਦੇ ਨੈਨੋ DAP ਖਾਦ ਨੂੰ ਬਜ਼ਾਰ ‘ਚ ਉਤਾਰਨ ਦੀ ਮਨਜ਼ੂਰੀ ਦੇ ਦਿੱਤੀ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments