Saturday, May 18, 2024
Home India Bilal Saeed: ਬਿਲਾਲ ਸਈਦ ਨੇ ਸਿੱਧੂ ਮੂਸੇਵਾਲਾ ਨਾਲ ਰਿਕਾਰਡ ਕੀਤਾ ਸੀ ਗੀਤ,...

Bilal Saeed: ਬਿਲਾਲ ਸਈਦ ਨੇ ਸਿੱਧੂ ਮੂਸੇਵਾਲਾ ਨਾਲ ਰਿਕਾਰਡ ਕੀਤਾ ਸੀ ਗੀਤ, ਲਾਈਵ ਕੰਸਰਟ ‘ਚ ਰਿਲੀਜ਼ ਬਾਰੇ ਕੀਤਾ ਖੁਲਾਸਾ

Bilal Saeed Speaks About Sidhu Moose wala: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਪਸੰਦ ਕਰਨ ਵਾਲਿਆਂ ਵਿੱਚ ਨਾ ਸਿਰਫ ਵੱਡੇ ਸਗੋਂ ਬੱਚੇ ਵੀ ਸ਼ਾਮਲ ਸੀ। ਮਰਹੂਮ ਗਾਇਕ ਨੇ ਬਹੁਤ ਘੱਟ ਸਮੇਂ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕੀਤੀ ਸੀ। ਅੱਜ ਭਲੇ ਹੀ ਮੂਸੇਵਾਲਾ ਸਾਡੇ ਵਿਚਕਾਰ ਨਹੀਂ ਹੈ, ਪਰ ਉਸਦੇ ਗੀਤਾ ਨੇ ਕਲਾਕਾਰ ਨੂੰ ਪ੍ਰਸ਼ੰਸ਼ਕਾਂ ਵਿੱਚ ਹਮੇਸ਼ਾ ਜ਼ਿੰਦਾ ਰੱਖਿਆ ਹੈ।
ਇਸ ਵਿਚਕਾਰ ਮੂਸੇਵਾਲਾ ਨਾਲ ਜੁੜੀ ਇੱਕ ਹੋਰ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਕ ਲਾਈਵ ਕੰਸਰਟ ਵਿੱਚ ਪਾਕਿਸਤਾਨੀ ਗਾਇਕ ਬਿਲਾਲ ਸਈਦ ਨੇ ਸਿੱਧੂ ਨਾਲ ਆਪਣੇ ਗੀਤ ਰਿਕਾਰਡ ਬਾਰੇ ਖੁਲਾਸਾ ਕੀਤਾ ਹੈ। ਤੁਸੀ ਵੀ ਵੇਖੋ Kiddaan.com ਉੱਪਰ ਸਾਂਝੀ ਕੀਤੀ ਇਹ ਵੀਡਓ…
 

 

ਇਸ ਵੀਡੀਓ ਵਿੱਚ ਗਾਇਕ ਬਿਲਾਲ ਸਈਦ ਲਾਈਵ ਕੰਸਰਟ ਵਿੱਚ ਦਿਖਾਈ ਦੇ ਰਹੇ ਹਨ। ਬਿਲਾਲ ਨੇ ਲਾਈਵ ਸ਼ੋਅ ਸਿੱਧੂ ਮੂਸੇਵਾਲਾ ਬਾਰੇ ਗੱਲ ਕਰਦੇ ਹੋਏ ਕਿਹਾ ਸਿੱਧੂ ਨਾਲ ਰਿਸ਼ਤੇ ਕਾਫੀ ਵਧੀਆ ਸੀ। ਇਸ ਦੇ ਨਾਲ ਹੀ ਗਾਇਕ ਨੇ ਕਿਹਾ ਕਿ ਉਸ ਨੇ ਸਿੱਧੂ ਨਾਲ ਇੱਕ ਗਾਣਾ ਵੀ ਰਿਕਾਰਡ ਕੀਤਾ ਸੀ, ਜੋ ਕਿ ਉਸ ਦੀ ਮੌਤ ਕਰਕੇ ਰਿਲੀਜ਼ ਨਹੀਂ ਹੋ ਸਕਿਆ। ਬਿਲਾਲ ਨੇ ਗੀਤ ਦੀ ਰਿਲੀਜ਼ ਬਾਰੇ ਗੱਲ ਕਰਦੇ ਹੋਏ ਕਿਹਾ ਉਮੀਦ ਹੈ ਕਿ ਉਹ ਕਦੇ ਫਿਊਟਰ ਵਿੱਚ ਰਿਲੀਜ਼ ਹੋਵੇਗਾ।

ਕਾਬਿਲੇਗ਼ੌਰ ਹੈ ਕਿ ਸਿੱਧੂ ਮੂਸੇਵਾਲਾ ਦੀ ਮੌਤ ਨੂੰ 29 ਮਈ ਨੂੰ ਇੱਕ ਸਾਲ ਹੋ ਜਾਵੇਗਾ ਅਤੇ ਉਨ੍ਹਾ ਦੀ ਪਹਿਲੀ ਬਰਸੀ 19 ਮਾਰਚ ਨੂੰ ਮਨਾਈ ਜਾਵੇਗੀ। ਜਿਸ ਵਿੱਚ ਮੂਸੇਵਾਲਾ ਦੇ ਪ੍ਰਸ਼ੰਸ਼ਕ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ। ਦੱਸ ਦਈਏ ਕਿ ਮੂਸੇਵਾਲਾ ਨੂੰ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਮੂਸੇਵਾਲਾ ਦੇ ਲਈ ਇਨਸਾਫ ਦੀ ਲੜਾਈ ਹਾਲੇ ਤੱਕ ਜਾਰੀ ਹੈ।

RELATED ARTICLES

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments