Saturday, May 18, 2024
Home International Imran Khan: ਇਮਰਾਨ ਖਾਨ ਨੂੰ ਲਾਹੌਰ ਹਾਈਕੋਰਟ ਵੱਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ਤੇ...

Imran Khan: ਇਮਰਾਨ ਖਾਨ ਨੂੰ ਲਾਹੌਰ ਹਾਈਕੋਰਟ ਵੱਲੋਂ ਵੱਡੀ ਰਾਹਤ, ਗ੍ਰਿਫ਼ਤਾਰੀ ਤੇ ਲਗਾਈ ਰੋਕ

ਲਾਹੌਰ: ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲਾਹੌਰ ਹਾਈਕੋਰਟ ਵੱਲੋਂ ਵੱਡੀ ਰਾਹਤ ਦਿੱਤੀ ਗਈ ਹੈ। ਹਾਈਕੋਰਟ ਨੇ ਪੁਲਿਸ ਨੂੰ ਜਮਾਨ ਪਾਰਕ ‘ਚ ਚੱਲ ਰਹੀ ਮੁਹਿੰਮ ਨੂੰ ਅਗਲੇ ਆਦੇਸ਼ ਤੱਕ ਰੋਕਣ ਦਾ ਨਿਰਦੇਸ਼ ਦਿੱਤਾ ਹੈ। ਇਸ ਮਾਮਲੇ ‘ਤੇ ਹੁਣ ਕੱਲ੍ਹ ਸਵੇਰੇ 10 ਵਜੇ ਸੁਣਵਾਈ ਹੋਵੇਗੀ।ਇਸ ਤੋਂ ਪਹਿਲਾਂ ਪਾਕਿਸਤਾਨ ਦੇ ਸਾਬਕਾ ਪ੍ਰਧਾਨਮੰਤਰੀ ਨੇ ਬੁੱਧਵਾਰ ਸਵੇਰੇ ਇੱਕ ਟਵੀਟ ‘ਚ ਸ਼ਹਿਬਾਜ ਸ਼ਰੀਫ ਸਰਕਾਰ ਦੀ ਮਨਸ਼ਾ ‘ਤੇ ਸਵਾਲ ਚੁੱਕਿਆ ਅਤੇ ਆਪਣੀ ਜਾਨ ਨੂੰ ਖ਼ਤਰਾ ਦੱਸਿਆ।
ਉਨ੍ਹਾਂ ਨੇ ਕਾਰਤੂਸ ਦੇ ਖੋਖੇ ਵਾਲੀ ਤਸਵੀਰ ਅਤੇ ਵੀਡੀਓ ਦੇ ਨਾਲ ਆਪਣੇ ਟਵੀਟ ‘ਚ ਲਿਖਿਆ, ‘ਸਪੱਸ਼ਟ ਰੂਪ ਨਾਲ ਗ੍ਰਿਫ਼ਤਾਰੀ ਦਾ ਦਾਅਵਾ ਸਿਰਫ਼ ਡਰਾਮਾ ਸੀ, ਕਿਉਂਕਿ ਅਸਲੀ ਇੱਛਾ ਅਗਵਾਹ ਅਤੇ ਹੱਤਿਆ ਕਰਨਾ ਹੈ।. ਅੱਥਰੂ ਗੈਸ ਅਤੇ ਪਾਣੀ ਦੀਆਂ ਬੌਛਾੜਾਂ ਨਾਲ, ਉਨ੍ਹਾਂ ਨੇ ਹੁਣ ਲਾਈਵ ਫਾਈਰਿੰਗ ਦਾ ਸਹਾਰਾ ਲਿਆ ਹੈ।
RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments