Thursday, October 31, 2024
Home Punjab ਗਵਰਨਰ ਪੰਜਾਬ, CM ਮਾਨ ਤੇ ਮਨੋਹਰ ਲਾਲ ਖੱਟਰ ਨਾਲ ਇਕੱਠਿਆਂ ਕਰਨਗੇ ਮੁਲਾਕਾਤ...

ਗਵਰਨਰ ਪੰਜਾਬ, CM ਮਾਨ ਤੇ ਮਨੋਹਰ ਲਾਲ ਖੱਟਰ ਨਾਲ ਇਕੱਠਿਆਂ ਕਰਨਗੇ ਮੁਲਾਕਾਤ ਭਲਕੇ 16 ਮਾਰਚ ਨੂੰ

ਚੰਡੀਗੜ੍ਹ, 15 ਮਾਰਚ, 2023: ਵੀਰਵਾਰ ਨੂੰ ਪੰਜਾਬ ਦੇ ਰਾਜਪਾਲ ਅਤੇ ਯੂਟੀ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਸੈਕਟਰ 9 ਸਥਿਤ ਯੂਟੀ ਸਕੱਤਰੇਤ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਨਗੇ। ਸਵੇਰੇ 10 ਵਜੇ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਵਿੱਚ ਦੋਵੇਂ ਸਰਕਾਰਾਂ ਦੇ ਮੁੱਖ ਸਕੱਤਰ ਅਤੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਹੋਣਗੇ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments