Wednesday, May 15, 2024
Home Canada ਮਕਾਨ ਮਾਲਕ ਵੱਲੋਂ ਕਿਰਾਏਦਾਰਾਂ ਦੀ ਗੋਲੀਆਂ ਮਾਰ ਕੇ ਹੱਤਿਆ

ਮਕਾਨ ਮਾਲਕ ਵੱਲੋਂ ਕਿਰਾਏਦਾਰਾਂ ਦੀ ਗੋਲੀਆਂ ਮਾਰ ਕੇ ਹੱਤਿਆ

ਹੈਮਿਲਟਨ : ਕਿਰਾਏ ਦੇ ਮਸਲੇ ’ਤੇ ਵਿਵਾਦ ਐਨਾ ਵਧ ਗਿਆ ਕਿ ਮਕਾਨ ਮਾਲਕ ਨੇ ਆਪਣੇ ਕਿਰਾਏਦਾਰਾਂ ਦਾ ਕਥਿਤ ਤੌਰ ’ਤੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ। ਹਥਿਆਰਾਂ ਨਾਲ ਲੈਸ ਮਕਾਨ ਮਾਲਕ ਨੇ ਪੁਲਿਸ ਦੀ ਵੀ ਇਕ ਨਾ ਸੁਣੀ ਅਤੇ ਬਖਤਰਬੰਦ ਗੱਡੀ ’ਤੇ ਗੋਲੀਆਂ ਚਲਾ ਦਿਤੀਆਂ ਅਤੇ ਪੁਲਿਸ ਵੱਲੋਂ ਕੀਤੀ ਕਾਰਵਾਈ ਦੌਰਾਨ ਮਾਰਿਆ ਗਿਆ। ਇਹ ਵਾਰਦਾਤ ਉਨਟਾਰੀਓ ਦੇ ਹੈਮਿਲਟਨ ਸ਼ਹਿਰ ਵਿਚ ਵਾਪਰੀ।

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments