Wednesday, May 15, 2024
Home Punjab PSEB ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਐਲਾਨੇ ਨਤੀਜਿਆਂ ਲਈ ਰੀ-ਚੈਕਿੰਗ ਅਤੇ ਰੀ-ਵੈਲੂਏਸ਼ਨ...

PSEB ਵੱਲੋਂ ਦਸਵੀਂ ਅਤੇ ਬਾਰ੍ਹਵੀਂ ਦੇ ਐਲਾਨੇ ਨਤੀਜਿਆਂ ਲਈ ਰੀ-ਚੈਕਿੰਗ ਅਤੇ ਰੀ-ਵੈਲੂਏਸ਼ਨ ਕਰਵਾਉਣ ਲਈ ਸ਼ਡਿਊਲ ਜਾਰੀ

PSEB: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼ੇਣੀਆਂ ਦੇ ਮਾਰਚ 2023 ਦੇ ਐਲਾਨੇ ਨਤੀਜਿਆਂ ਲਈ ਰੀ-ਚੈਕਿੰਗ ਅਤੇ ਰੀ-ਵੈਲੂਏਸ਼ਨ ਕਰਵਾਉਣ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ।

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦਾ ਮਾਰਚ 2023 ਦਾ ਨਤੀਜਾ ਕ੍ਰਮਵਾਰ 24 ਮਈ 2023 ਅਤੇ 26 ਮਈ 2023 ਨੂੰ ਐਲਾਨਿਆਂ ਜਾ ਚੁੱਕਾ ਹੈ।

ਆਪਣੇ ਨਤੀਜਿਆਂ ਤੋਂ ਅਸੰਤੁਸ਼ਟ ਜਿਹੜੇ ਪ੍ਰੀਖਿਆਰਥੀ ਰੀਚੈਕਿੰਗ ਜਾਂ ਰੀਵੈਲਿਊਏਸ਼ਨ ਕਰਵਾਉਣਾ ਚਾਹੁੰਦੇ ਹਨ, ਉਹ ਇਸ ਮੰਤਵ ਲਈ 31 ਮਈ 2023 ਤੋਂ 14 ਜੂਨ 2023 ਤੱਕ ਆਨਲਾਈਨ ਫ਼ਾਰਮ ਅਤੇ ਫ਼ੀਸ ਜਮ੍ਹਾਂ ਕਰਵਾ ਸਕਦੇ ਹਨ। ਪ੍ਰੀਖਿਆਰਥੀ ਰੀਚੈਕਿੰਗ ਜਾਂ ਰੀਵੈਲਿਊਏਸ਼ਨ ਫ਼ਾਰਮ/ਫ਼ੀਸ ਭਰਨ ਉਪਰੰਤ ਇਸ ਦਾ ਪ੍ਰਿੰਟ ਆਪਣੇ ਕੋਲ ਰੱਖਣ ਅਤੇ ਹਾਰਡ ਕਾਪੀ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਨਹੀਂ ਹੈ।

ਇਸ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲਬਧ ਕਰਵਾ ਦਿੱਤੀ ਗਈ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments