Wednesday, May 15, 2024
Home Canada ਕੈਨੇਡਾ ’ਚ ਪੰਜਾਬੀ ਵਿਦਿਆਰਥਣ ਦੇ ਕਤਲ ਦੇ ਮੁਲਜ਼ਮ ’ਤੇ ਚੱਲੇਗਾ ਮੁਕੱਦਮਾ

ਕੈਨੇਡਾ ’ਚ ਪੰਜਾਬੀ ਵਿਦਿਆਰਥਣ ਦੇ ਕਤਲ ਦੇ ਮੁਲਜ਼ਮ ’ਤੇ ਚੱਲੇਗਾ ਮੁਕੱਦਮਾ

ਓਕਾਨਾਗਨ,  : ਕੈਨੇਡਾ ਵਿੱਚ ਪੰਜਾਬੀ ਵਿਦਿਆਰਥਣ ਹਰਮਨਦੀਪ ਕੌਰ ਦੀ ਹੱਤਿਆ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ’ਤੇ ਹੁਣ ਕਤਲ ਦਾ ਮੁਕੱਦਮਾ ਚੱਲੇਗਾ। ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ ਦੇ ਓਕਾਨਾਗਨ ਕੈਂਪਸ ਵਿੱਚ ਪਿਛਲੇ ਸਾਲ 26 ਫਰਵਰੀ ਨੂੰ ਹਰਮਨਦੀਪ ’ਤੇ ਹਮਲਾ ਹੋਇਆ ਸੀ। ਕਤਲ ਤੋਂ ਇੱਕ ਮਹੀਨਾ ਬਾਅਦ ਗ੍ਰਿਫ਼ਤਾਰ ਕੀਤੇ ਗਏ ਸ਼ੱਕੀ ਵਿਅਕਤੀ ’ਤੇ ਸੈਕਿੰਡ ਡਿਗਰੀ ਮਰਡਰ ਦੇ ਦੋਸ਼ ਆਇਦ ਕੀਤੇ ਗਏ ਤੇ ਹੁਣ ਮੁਕੱਦਮੇ ਦੇ ਟਰਾਇਲ ਲਈ ਉਸ ਦੀ 12 ਜੂਨ ਨੂੰ ਕੋਰਟ ’ਚ ਪੇਸ਼ੀ ਪਏਗੀ

RELATED ARTICLES

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ

ਦਿਲਜੀਤ ਦੋਸਾਂਝ-ਸੋਨਾਲੀ ਤੋਂ ਬਾਅਦ ਨਸੀਬ ਨੇ ਸੁਲਤਾਨ ਨੂੰ ਬਣਾਇਆ ਨਿਸ਼ਾਨਾ, ਕੱਢੀਆਂ ਗਾਲ੍ਹਾਂ ਵੈਨਕੁਵਰ: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ।...

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ

ਨਿੱਝਰ ਕਤਲ ਕੇਸ: ਕੈਨੇਡਾ ਪੁਲਿਸ ਨੇ ਇੱਕ ਹੋਰ ਭਾਰਤੀ ਨੂੰ ਕੀਤਾ ਗ੍ਰਿਫਤਾਰ ਟੋਰਾਂਟੋ- ਕੈਨੇਡੀਅਨ ਪੁਲਿਸ ਨੇ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਕੇਸ ਵਿੱਚ...

ਕੈਨੇਡਾ ‘ਚ ਸੜਕ ਹਾਦਸੇ ‘ਚ ਭਾਰਤੀ ਜੋੜੇ, ਪੋਤੇ ਦੀ ਮੌਤ ‘ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ

ਕੈਨੇਡਾ ''ਚ ਸੜਕ ਹਾਦਸੇ ''ਚ ਭਾਰਤੀ ਜੋੜੇ, ਪੋਤੇ ਦੀ ਮੌਤ ''ਚ ਭਾਰਤੀ ਮੂਲ ਦਾ ਲੁਟੇਰਾ ਦੋਸ਼ੀ: ਮੀਡੀਆ ਟੋਰਾਂਟੋ - ਕੈਨੇਡਾ ਵਿਚ ਹਾਲ ਹੀ ਵਿਚ ਵਾਪਰੇ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments