Thursday, May 16, 2024
Home Punjab ਸ਼ਰਮਨਾਕ! ਸਿੱਧੂ ਮੂਸੇ ਵਾਲਾ ਦੀ ਤਸਵੀਰ ਦੀ ਇੰਝ ਦੁਰਵਰਤੋਂ ਕਰ ਰਹੇ ਪਾਕਿਸਤਾਨੀ...

ਸ਼ਰਮਨਾਕ! ਸਿੱਧੂ ਮੂਸੇ ਵਾਲਾ ਦੀ ਤਸਵੀਰ ਦੀ ਇੰਝ ਦੁਰਵਰਤੋਂ ਕਰ ਰਹੇ ਪਾਕਿਸਤਾਨੀ ਦੁਕਾਨਦਾਰ

ਐਂਟਰਟੇਨਮੈਂਟ ਡੈਸਕ- ਸੋਸ਼ਲ ਮੀਡੀਆ ‘ਤੇ ਕੁਝ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਦੇਖਿਆ ਜਾ ਸਕਦਾ ਹੈ ਕਿ ਸੁਪਾਰੀ ਪੈਕੇਟਾਂ ‘ਤੇ ਮਰਹੂਮ ਗਾਇਕ ਸਿੱਧੂ ਮੂਸੇ ਵਾਲਾ ਦੀ ਤਸਵੀਰ ਲੱਗੀ ਹੋਈ ਹੈ।

ਇਹ ਤਸਵੀਰਾਂ ਤੇ ਵੀਡੀਓਜ਼ ਪਾਕਿਸਤਾਨ ਦੀਆਂ ਦੱਸੀਆਂ ਜਾ ਰਹੀਆਂ ਹਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਸਿੱਧੂ ਦੇ ਪ੍ਰਸ਼ੰਸਕਾਂ ‘ਚ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ ਤਸਵੀਰਾਂ ਤੇ ਵੀਡੀਓਜ਼ ‘ਤੇ ਸਿੱਧੂ ਦੇ ਪ੍ਰਸ਼ੰਸਕਾਂ ਵਲੋਂ ਲਗਾਤਾਰ ਕੁਮੈਂਟਸ ਕੀਤੇ ਜਾ ਰਹੇ ਹਨ ਤੇ ਇਸ ਚੀਜ਼ ਦਾ ਵਿਰੋਧ ਕੀਤਾ ਜਾ ਰਿਹਾ ਹੈ ਕਿ ਸਿੱਧੂ ਦੀ ਤਸਵੀਰ ਨੂੰ ਇਨ੍ਹਾਂ ਪੈਕੇਟਾਂ ਤੋਂ ਤੁਰੰਤ ਹਟਾਇਆ ਜਾਵੇ।

ਦੱਸ ਦੇਈਏ ਕਿ ਸਿੱਧੂ ਦੀ ਤਸਵੀਰ ਦੇ ਨਾਲ ਉਸ ਦੇ ਗੀਤ ‘295’ ਦਾ ਨਾਂ ਵੀ ਵਰਤਿਆ ਜਾ ਰਿਹਾ ਹੈ। ਇਹ ਵੀ ਗੱਲ ਧਿਆਨ ਦੇਣ ਵਾਲੀ ਹੈ ਕਿ ਅਜੇ ਤਕ ਇਸ ‘ਤੇ ਸਿੱਧੂ ਦੇ ਮਾਪਿਆਂ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ।

ਹਾਲਾਂਕਿ ਅਜਿਹਾ ਕਰਨ ਦੀ ਇਜਾਜ਼ਤ ਸਿੱਧੂ ਦੇ ਮਾਪਿਆਂ ਵਲੋਂ ਨਹੀਂ ਦਿੱਤੀ ਗਈ ਹੋਵੇਗੀ, ਲਿਹਾਜ਼ਾ ਇਸ ਬ੍ਰਾਂਡ ਨੇ ਆਪਣੀ ਮਰਜ਼ੀ ਨਾਲ ਸਿੱਧੂ ਦੀ ਤਸਵੀਰ ਵਰਤੀ ਹੈ, ਜਿਸ ‘ਤੇ ਕਾਨੂੰਨੀ ਕਾਰਵਾਈ ਵੀ ਹੋ ਸਕਦੀ ਹੈ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments