Monday, May 20, 2024
Home Punjab ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਗਵਰਨਰ ਨਹੀਂ ਸਗੋਂ ਮੁੱਖ ਮੰਤਰੀ ਹੀ...

ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਹੁਣ ਗਵਰਨਰ ਨਹੀਂ ਸਗੋਂ ਮੁੱਖ ਮੰਤਰੀ ਹੀ ਹੋਣਗੇ ਯੂਨੀਵਰਸਿਟੀਆਂ ਦੇ ਚਾਂਸਲਰ

Punjab News : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਦੀ ਕਾਰਵਾਈ ਜਾਰੀ ਹੈ। ਅੱਜ ਪੰਜਾਬ ਯੂਨੀਵਰਸਿਟੀਜ਼ ਕਾਨੂੰਨ ਸੋਧ ਬਿੱਲ ਪਾਸ ਕਰ ਦਿੱਤਾ ਗਿਆ ਹੈ। ਇਸ ਨਾਲ ਹੁਣ ਪੰਜਾਬ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਸੂਬੇ ਦੇ ਗਵਰਨਰ ਨਹੀਂ ਹੋਣਗੇ ਸਗੋਂ ਮੁੱਖ ਮੰਤਰੀ ਹੋਣਗੇ। ਯੂਨੀਵਰਸਿਟੀਆਂ ਦੇ ਚਾਂਸਲਰ ਬਿੱਲ ‘ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ‘ਚ 32 ਯੂਨੀਵਰਸਿਟੀਆਂ ਹਨ।

ਜੇ ਵਾਈਸ ਚਾਂਸਲਰ ਚੰਗਾ ਆ ਜਾਵੇ ਤਾਂ ਯੂਨੀਵਰਸਿਟੀ ਦਾ ਕਲਿਆਣ ਹੋ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਜੇਕਰ ਵੀਸੀ ਸੋਚ ਲਵੇ ਕਿ ਸੰਸਥਾ ਨੂੰ ਅੱਗੇ ਲਿਜਾਣਾ ਹੈ ਤਾਂ ਉਹ ਅਜਿਹਾ ਕਰ ਸਕਦੇ ਹਨ। ਸਾਨੂੰ ਸਮੱਸਿਆ ਇਹ ਆਉਂਦੀ ਹੈ ਕਿ ਜੇਕਰ ਅਸੀਂ ਚੰਗਾ ਵੀਸੀ ਲਾਉਣਾ ਚਾਹੁੰਦੇ ਹਾਂ ਤਾਂ ਕਿਹਾ ਜਾਂਦਾ ਹੈ ਕਿ ਸਰਕਾਰ ਤਿੰਨ ਨਾਮ ਚੁਣ ਕੇ ਦੇਵੇ, ਉਨ੍ਹਾਂ ਵਿੱਚੋਂ ਇੱਕ ਦੀ ਰਾਜਪਾਲ ਚੋਣ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਯੂਨੀਵਰਸਿਟੀਆਂ ਅੰਦਰ ਗਵਰਨਰ ਦੀ ਬਜਾਏ ਮੁੱਖ ਮੰਤਰੀ ਮੌਕੇ ਦਾ ਚਾਂਸਲਰ ਹੋਵੇ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਮਹਾਰਾਸ਼ਟਰ ਨੇ ਇਹ ਨਿਯਮ ਲਾਗੂ ਕਰ ਲਿਆ ਹੈ। ਬੰਗਾਲ ਵਿੱਚ ਵੀ ਲਾਗੂ ਕੀਤਾ ਜਾ ਚੁੱਕਾ ਹੈ। ਇਹ ਐਕਟ ਅੱਜ ਪੰਜਾਬ ਵਿੱਚ ਲਿਆਂਦਾ ਗਿਆ ਹੈ। ਅੱਜ ਤੋਂ ਬਾਅਦ ਰਾਜਪਾਲ ਨੇ ਦਸਤਖ਼ਤ ਨਹੀਂ ਕਰਵਾਏ ਜਾਣਗੇ। ਮੁੱਖ ਮੰਤਰੀ ਹੀ ਚਾਂਸਲਰ ਹੋਣਗੇ। ਅਕਾਲੀ ਦਲ ਨੇ ਵੀ ਮਤੇ ਦਾ ਸਮਰਥਨ ਕੀਤਾ ਹੈ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments