Sunday, May 19, 2024
Home Punjab ਪੰਜਾਬ 'ਚ ਆਮ ਆਦਮੀ ਪਾਰਟੀ 20 ਸਾਲ ਤੱਕ ਰਾਜ ਕਰੇਗੀ : CM...

ਪੰਜਾਬ ‘ਚ ਆਮ ਆਦਮੀ ਪਾਰਟੀ 20 ਸਾਲ ਤੱਕ ਰਾਜ ਕਰੇਗੀ : CM ਭਗਵੰਤ ਮਾਨ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਕਹਿ ਰਹੀਆਂ ਸਨ ਕਿ ਆਮ ਆਦਮੀ ਪਾਰਟੀ ਕੋਲ ਸਰਕਾਰ ਚਲਾਉਣ ਦਾ ਤਜਰਬਾ ਨਹੀਂ ਹੈ ਇਹ ਲੋਕ 6 ਮਹੀਨੇ ਸਰਕਾਰ ਨਹੀਂ ਚਲਾ ਸਕਣਗੇ ਪਰ ਸੱਤਾ ‘ਚ ਆਉਣ ਤੋਂ ਬਾਅਦ ਅਸੀਂ ਬਿਜਲੀ ਮੁਫਤ ਕੀਤੀ, ਮੁਫ਼ਤ ਮੁਹੱਲਾ ਕਲੀਨਿਕ ਖੋਲ੍ਹੇ ਅਤੇ ਭ੍ਰਿਸ਼ਟਾਚਾਰ ਖ਼ਤਮ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਵਿਰੋਧੀ ਧਿਰ ਦੇ ਸਾਰੇ ਵੱਡੇ ਚਿਹਰੇ, ਚਾਹੇ ਉਹ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਨਵਜੋਤ ਸਿੰਘ ਸਿੱਧੂ, ਬਿਕਰਮ ਸਿੰਘ ਮਜੀਠੀਆ, ਚਰਨਜੀਤ ਸਿੰਘ ਚੰਨੀ, ਸਾਰੇ ਹਾਰ ਗਏ ਹਨ। ਅਸੀਂ ਜਿਸ ਤਰ੍ਹਾਂ ਕੰਮ ਕਰ ਰਹੇ ਹਾਂ, ਮੈਂ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ। ਪੰਜਾਬ ਦੇ ਲੋਕਾਂ ਨੂੰ ਕਹਿਣਾ ਚਾਹੁੰਦਾ ਹਾਂ ਕਿ ਅਸੀਂ 2 ਸਾਲ ਨਹੀਂ ਸਗੋਂ ਅਗਲੇ 20 ਸਾਲਾਂ ਲਈ ਸੱਤਾ ਵਿੱਚ ਰਹਿਣ ਵਾਲੇ ਹਾਂ, ਪੰਜਾਬ ਦੇ ਲੋਕ ਸਾਡੇ ਨਾਲ ਹਨ ਅਤੇ ਅਸੀਂ ਹਰ ਰੋਜ਼ ਪੰਜਾਬ ਦੇ ਲੋਕਾਂ ਲਈ ਕੰਮ ਕਰਦੇ ਰਹਾਂਗੇ, ਵਿਰੋਧੀ ਧਿਰ ਦੇ ਸਾਰੇ ਨੇਤਾਵਾਂ ਨੇ ਬਿਨਾਂ ਵਜ੍ਹਾ ਸਾਰਾ ਦਿਨ ਮੈਨੂੰ ਗਾਲ੍ਹਾਂ ਕੱਢਦੇ ਰਹਿੰਦੇ ਹਨ ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਨਕਾਰ ਦਿੱਤਾ ਹੈ। ਲੋਕਾਂ ਨੇ ਆਮ ਆਦਮੀ ਪਾਰਟੀ ਦੇ ਆਮ ਲੋਕਾਂ ਨੂੰ ਵਿਧਾਨ ਸਭਾ ਵਿੱਚ ਭੇਜਿਆ ਹੈ ਅਤੇ ਉਹ ਪੰਜਾਬ ਦੇ ਲੋਕਾਂ ਲਈ ਕੰਮ ਕਰ ਰਹੇ ਹਨ।
RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments