Monday, May 20, 2024
Home Punjab ਦਿਲਜੀਤ ਦੋਸਾਂਝ ਦਾ ਫ਼ੈਨ ਹੈ ਅਮਰੀਕੀ ਵਿਦੇਸ਼ ਮੰਤਰੀ, ਕਿਹਾ- ਅਸੀਂ ਦਿਲਜੀਤ ਦੇ...

ਦਿਲਜੀਤ ਦੋਸਾਂਝ ਦਾ ਫ਼ੈਨ ਹੈ ਅਮਰੀਕੀ ਵਿਦੇਸ਼ ਮੰਤਰੀ, ਕਿਹਾ- ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ

ਦਿਲਜੀਤ ਦੋਸਾਂਝ ਦਾ ਫ਼ੈਨ ਹੈ ਅਮਰੀਕੀ ਵਿਦੇਸ਼ ਮੰਤਰੀ, ਕਿਹਾ- ਅਸੀਂ ਦਿਲਜੀਤ ਦੇ ਗੀਤਾਂ ‘ਤੇ ਨੱਚਦੇ ਹਾਂ

ਨਵੀਂ ਦਿੱਲੀ, 24 ਜੂਨ 2023 – ਸੰਯੁਕਤ ਰਾਜ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਵਾਗਤ ਲਈ ਇੱਕ ਲੰਚ ਦਾ ਆਯੋਜਨ ਕੀਤਾ। ਇਸ ਦੌਰਾਨ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦਾ ਜ਼ਿਕਰ ਕੀਤਾ।

ਦਰਸ਼ਕਾਂ ਨੂੰ ਸੰਬੋਧਿਤ ਕਰਦੇ ਹੋਏ ਬਲਿੰਕਨ ਨੇ ਕਿਹਾ, “ਸੰਯੁਕਤ ਰਾਜ ਅਮਰੀਕਾ ਵਿੱਚ, ਭਾਰਤ ਸਾਡੇ ਰੋਜ਼ਾਨਾ ਜੀਵਨ ਦਾ ਹਿੱਸਾ ਹੈ। ਅਸੀਂ ਕੋਚੇਲਾ ਵਿੱਚ ਮਿੰਡੀ ਕਲਿੰਗ ਦੀ ਕਾਮੇਡੀ ‘ਤੇ ਹੱਸਦੇ ਹਾਂ ਅਤੇ ਦਿਲਜੀਤ ਦੋਸਾਂਝ ਦੇ ਗੀਤਾਂ ‘ਤੇ ਨੱਚਦੇ ਹਾਂ।”

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments