Monday, May 20, 2024
Home Punjab Good News: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿੰਗ ਸਟਾਫ਼ ਦੀਆਂ 5200 ਖਾਲੀ ਅਸਾਮੀਆਂ...

Good News: ਸਰਕਾਰੀ ਸਕੂਲਾਂ ਵਿੱਚ ਨਾਨ ਟੀਚਿੰਗ ਸਟਾਫ਼ ਦੀਆਂ 5200 ਖਾਲੀ ਅਸਾਮੀਆਂ ਨੂੰ ਛੇਤੀ ਭਰਨ ਜਾ ਰਹੀ ਸਰਕਾਰ

Non Teaching Staff Recruitment: ਪੰਜਾਬ ਸਰਕਾਰ ਸੂਬੇ ਦੀ ਸਿੱਖਿਆ ਦੇ ਪੱਧਰ ਨੂੰ ਸੁਧਾਰਣ ਲਈ ਲਗਾਤਾਰ ਵੱਡੇ ਕਦਮ ਚੁੱਕ ਰਹੀ ਹੈ। ਸਰਕਾਰ ਨੇ ਜਿੱਥੇ ਪਿਛਲੇ ਦਿਨੀਂ ਅਧਿਆਪਕਾਂ ਦੀ ਭਰਤੀਆਂ ਅਤੇ ਪੱਕੇ ਕਰਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਸੀ, ਉੱਥੇ ਹੀ ਹੁਣ ਸੂਬੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਗੈਰ-ਅਧਿਆਪਕ ਅਸਾਮੀਆਂ ਨੂੰ ਵੀ ਭਰਨ ਜਾ ਰਹੀ ਹੈ।

ਸਰਕਾਰੀ ਸੂਤਰਾਂ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ 5200 ਦੇ ਕਰੀਬ ਨਾਨ-ਟੀਚਿੰਗ ਸਟਾਫ਼ ਦੀ ਭਰਤੀ ਕੀਤੀ ਜਾਵੇਗੀ।

ਇਸ ਦੇ ਲਈ ਸਿੱਖਿਆ ਵਿਭਾਗ ਨੇ ਇਕ ਏਜੰਡਾ ਤਿਆਰ ਕੀਤਾ ਹੈ, ਜਿਸ ‘ਚ ਦੱਸਿਆ ਗਿਆ ਹੈ ਕਿ ਕਿਹੜੇ-ਕਿਹੜੇ ਜ਼ਿਲਿਆਂ ਦੇ ਸਕੂਲਾਂ ‘ਚ ਨਾਨ-ਟੀਚਿੰਗ ਸਟਾਫ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਇਨ੍ਹਾਂ ਵੇਰਵਿਆਂ ਅਨੁਸਾਰ ਏਜੰਡਾ ਤਿਆਰ ਕੀਤਾ ਜਾ ਰਿਹਾ ਹੈ। ਇਸ ਏਜੰਡੇ ਨੂੰ ਆਉਣ ਵਾਲੀ ਕੈਬਨਿਟ ਮੀਟਿੰਗ ਵਿੱਚ ਰੱਖਿਆ ਜਾਵੇਗਾ ਅਤੇ ਉਮੀਦ ਹੈ ਕਿ ਸਰਕਾਰ ਇਸ ਏਜੰਡੇ ‘ਤੇ ਮੋਹਰ ਲਾ ਦੇਵੇਗੀ ਅਤੇ ਉਸ ਤੋਂ ਬਾਅਦ ਸਾਰੇ ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਸ਼ੁਰੂ ਹੋ ਸਕਦੀ ਹੈ।

ਨੌਜਵਾਨਾਂ ਨੂੰ ਮਿਲ ਸਕਣਗੇ ਰੁਜ਼ਗਾਰ ਦੇ ਮੌਕੇ

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣਗੇ। ਵੱਖ-ਵੱਖ ਐਸੋਸੀਏਸ਼ਨਾਂ ਵੱਲੋਂ ਪਿਛਲੇ ਲੰਮੇ ਸਮੇਂ ਤੋਂ ਸੂਬਾ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਸਕੂਲਾਂ ਵਿੱਚ ਅਧਿਆਪਕਾਂ ਤੋਂ ਇਲਾਵਾ ਹੋਰ ਖਾਲੀ ਪਈਆਂ ਅਸਾਮੀਆਂ ਨੂੰ ਵੀ ਤੁਰੰਤ ਭਰਿਆ ਜਾਵੇ। ਇਸ ਸਬੰਧੀ ਮੁੱਖ ਮੰਤਰੀ ਸਮੇਤ ਸਿੱਖਿਆ ਮੰਤਰੀ ਨੂੰ ਵਾਰ-ਵਾਰ ਮੰਗ ਪੱਤਰ ਸੌਂਪੇ ਗਏ ਸਨ। ਪਰ ਪਿਛਲੀਆਂ ਸਰਕਾਰਾਂ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਦਾ ਭਰੋਸਾ ਹੀ ਦਿੰਦੀਆਂ ਰਹੀਆਂ ਹਨ।

RELATED ARTICLES

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ

ਮੁੱਖ ਮੰਤਰੀ ਭਗਵੰਤ ਮਾਨ ਨੇ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ ਜਲੰਧਰ/ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਸ਼ਾਮ ਨੂੰ ਜਲੰਧਰ ਤੋਂ 'ਆਪ' ਉਮੀਦਵਾਰ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ

ਕੈਨੇਡਾ ’ਚ ਵੀ ਖ਼ੂਬ ਹੋ ਰਹੀ ਧਰਮ ਦੇ ਨਾਂ ’ਤੇ ਸਿਆਸਤ ਵੈਨਕੂਵਰ- ਭਾਰਤ ਵਿਚ ਲੋਕ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਧਰਮ ਦੇ ਨਾਂ 'ਤੇ...

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ

ਬਿਸ਼ਕੇਕ ਹਿੰਸਾ: ਭਾਰਤੀ ਵਿਦਿਆਰਥੀਆਂ ਨੂੰ ਘਰਾਂ ਅੰਦਰ ਰਹਿਣ ਦੀ ਸਲਾਹ ਨਵੀਂ ਦਿੱਲੀ: ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸਥਾਨਕ ਲੋਕਾਂ ਅਤੇ ਵਿਦੇਸ਼ੀਆਂ ਦਰਮਿਆਨ ਕਥਿਤ ਝੜਪ ਦੇ ਮੱਦੇਨਜ਼ਰ...

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ

ਮੌਨਸੂਨ ਦੀ ਨਿਕੋਬਾਰ ਟਾਪੂ ’ਤੇ ਦਸਤਕ ਨਵੀਂ ਦਿੱਲੀ: ਮੌਨਸੂਨ ਨੇ ਅੱਜ ਦੇਸ਼ ਦੇ ਦੱਖਣੀ-ਪੱਛਮੀ ਹਿੱਸੇ ਨਿਕੋਬਾਰ ਟਾਪੂ ’ਤੇ ਦਸਤਕ ਦੇ ਦਿੱਤੀ ਹੈ। ਭਾਰਤੀ ਮੌਸਮ ਵਿਭਾਗ ਨੇ...

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ

ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ - 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਮੈਦਾਨ ‘ਚ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ...

Recent Comments