Thursday, May 16, 2024
Home Punjab ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੰਡੇ ਮੁਆਵਜ਼ਾ...

ਡਿਊਟੀ ਦੌਰਾਨ ਜਾਨ ਗੁਆਉਣ ਵਾਲੇ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵੰਡੇ ਮੁਆਵਜ਼ਾ ਚੈੱਕ

ਰਿਵਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸੂਬੇ ਵਿੱਚ ਅਮਨ-ਕਾਨੂੰਨ ਕਾਇਮ ਰੱਖਣ ਅਤੇ ਆਪਣੀ ਡਿਊਟੀ ਨਿਭਾਉਣ ਦੌਰਾਨ ਪੁਲਿਸ ਮੁਲਾਜ਼ਮਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਨ੍ਹਾਂ ਬਹਾਦਰ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਕਰੇ ਅਤੇ ਉਨ੍ਹਾਂ ਦੀ ਭਲਾਈ ਯਕੀਨੀ ਬਣਾਏ।

 

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਸੂਬਾ ਸਰਕਾਰ ਦੀ ਬਹਾਦਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਤਹਿਤ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਸੂਬੇ ਵੱਲੋਂ ਕੀਤਾ ਗਿਆ ਇਹ ਨਿਮਾਣਾ ਜਿਹਾ ਉਪਰਾਲਾ ਇੱਕ ਪਾਸੇ ਪੀੜਤ ਪਰਿਵਾਰਾਂ ਦੀ ਮਦਦ ਕਰਨ ਅਤੇ ਦੂਜੇ ਪਾਸੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਸਿੱਧ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

RELATED ARTICLES

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਡਾ. ਸੁਰਜੀਤ ਪਾਤਰ ਦੇ ਅੰਤਿਮ ਸੰਸਕਾਰ 'ਚ ਸ਼ਾਮਿਲ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments