Friday, November 15, 2024
Home Health & Fitness ਮਰੀਜ਼ 'ਤੇ ਆਇਆ ਨਰਸ ਦਾ ਦਿਲ, ਕਾਰ 'ਚ ਸੰਬੰਧ ਬਣਾਉਣ ਦੌਰਾਨ ਪੇਸ਼ੇਂਟ...

ਮਰੀਜ਼ ‘ਤੇ ਆਇਆ ਨਰਸ ਦਾ ਦਿਲ, ਕਾਰ ‘ਚ ਸੰਬੰਧ ਬਣਾਉਣ ਦੌਰਾਨ ਪੇਸ਼ੇਂਟ ਦੀ ਹੋਈ ਮੌਤ

ਵੇਲਜ਼- ਯੂਨਾਈਟਿਡ ਕਿੰਗਡਮ ਦੇ ਵੇਲਜ਼ ਤੋਂ ਇੱਕ ਅਜੀਬੋ-ਗਰੀਬ ਮਾਮਲਾ ਸਾਹਮਣੇ ਆਇਆ ਹੈ। ਇੱਥੇ ਹਸਪਤਾਲ ‘ਚ ਇੱਕ ਨਰਸ ਨੂੰ ਮਰੀਜ਼ ਨਾਲ ਦਿੱਲ ਲਾਉਣਾ ਮਹਿੰਗਾ ਪੈ ਗਿਆ। ਇਨ੍ਹਾਂ ਹੀ ਉਸਨੂੰ ਆਪਣੀ ਨੌਕਰੀ ਨਾਲ ਵੀ ਹੱਥ ਧੋਣਾ ਪਿਆ। ਦਰਅਸਲ ਰਿਪੋਰਟ ਮੁਤਾਬਕ ਨਰਸ ਇੱਕ ਸਾਲ ਤੋਂ ਵੱਧ ਸਮੇਂ ਤੋਂ ਮਰੀਜ਼ ਨਾਲ ਰਿਲੇਸ਼ਨਸ਼ਿਪ ਵਿੱਚ ਸੀ। ਇਸ ਦੌਰਾਨ ਨਰਸ ਨਾਲ ਸੈਕਸ ਕਰਦੇ ਸਮੇਂ ਮਰੀਜ਼ ਦੀ ਮੌਤ ਹੋ ਗਈ।
ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਹਸਪਤਾਲ ਪ੍ਰਸ਼ਾਸਨ ਨੇ ਨਰਸ ਨੂੰ ਨੌਕਰੀ ਤੋਂ ਕੱਢ ਦਿੱਤਾ ਹੈ।

ਨਰਸ ‘ਤੇ ਮਰੀਜ਼ ਦੇ ਸਰੀਰਕ ਸਬੰਧਾਂ ਦੌਰਾਨ ਅਤੇ ਉਸ ਦੀ ਮੌਤ ਤੋਂ ਬਾਅਦ ਵੀ ਐਂਬੂਲੈਂਸ ਨਾ ਬੁਲਾਉਣ ਦਾ ਦੋਸ਼ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਮੈਡੀਕਲ ਐਮਰਜੈਂਸੀ ਕਰਮਚਾਰੀ ਪਾਰਕਿੰਗ ਵਾਲੀ ਥਾਂ ‘ਤੇ ਪਹੁੰਚੇ ਤਾਂ ਉਨ੍ਹਾਂ ਨੇ ਮਰੀਜ਼ ਨੂੰ ਨੰਗਾ ਅਤੇ ਮਿਤ੍ਰਕ ਪਾਇਆ।

ਮਰੀਜ਼ ਵੇਲਜ਼ ਦੇ ਇੱਕ ਹਸਪਤਾਲ ਵਿੱਚ ਡਾਇਲਸਿਸ ਦਾ ਇਲਾਜ ਕਰਵਾ ਰਿਹਾ ਸੀ। ਟਾਈਮਜ਼ ਯੂਕੇ ਦੀ ਰਿਪੋਰਟ ਮੁਤਾਬਕ ਮਰੀਜ਼ ਦੀ ਮੌਤ ਦਿਲ ਦਾ ਦੌਰਾ ਪੈਣ ਅਤੇ ਗੰਭੀਰ ਗੁਰਦੇ ਦੀ ਬਿਮਾਰੀ ਨਾਲ ਹੋਈ ਸੀ। ਨਰਸ ਨੇ ਦੱਸਿਆ ਕਿ ਉਹ ਮਰੀਜ਼ ਨੂੰ ਮਿਲਣ ਗਈ ਸੀ ਕਿਉਂਕਿ ਉਸਨੇ ਕਿਹਾ ਸੀ ਕਿ ਉਹ ਬਿਮਾਰ ਮਹਿਸੂਸ ਕਰ ਰਹੀ ਹੈ। ਉਸ ਨੇ ਮਰੀਜ਼ ਨਾਲ ਕਾਰ ‘ਚ ਸਿਰਫ਼ 30 ਤੋਂ 45 ਮਿੰਟ ਹੀ ਬਿਤਾਏ ਸਨ ਅਤੇ ਉਹ ਸਿਰਫ਼ ਗੱਲਾਂ ਹੀ ਕਰ ਰਹੇ ਸਨ। ਫਿਰ ਮਰੀਜ਼ ਨੇ ਅਚਾਨਕ ਦੀ ਮੌਤ ਹੋ ਗਈ।

RELATED ARTICLES

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਨਰਸਿੰਗ ਦਾਖਲਿਆਂ ‘ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ

ਨਰਸਿੰਗ ਦਾਖਲਿਆਂ 'ਚ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਦੋ ਹੋਰ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫਤਾਰ ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਨਰਸਿੰਗ ਰਜਿਸਟਰੇਸ਼ਨ ਕੌਂਸਲ ਮੁਹਾਲੀ (ਪੀ.ਐਨ.ਆਰ.ਸੀ.)...

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ

3rd Medal: ਪੈਰਿਸ ਓਲੰਪਿਕ ‘ਚ ਨਿਸ਼ਾਨੇਬਾਜ਼ ਸਵਪਨਿਲ ਕੁਸਲੇ ਨੇ ਜਿੱਤਿਆ ਕਾਂਸੀ ਦਾ ਤਗ਼ਮਾ Paris: ਪੈਰਿਸ ਓਲੰਪਿਕ ਸ਼ੁਰੂ ਹੋਏ 5 ਦਿਨ ਹੋ ਗਏ ਹਨ। ਪੈਰਿਸ ਓਲੰਪਿਕ...

LEAVE A REPLY

Please enter your comment!
Please enter your name here

- Advertisment -

Most Popular

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ

ਇਨਡਰਾਈਵ ਨੇ ਚੰਡੀਗੜ੍ਹ ਵਿੱਚ ਸ਼ੁਰੂ ਕੀਤਾ ਡਰਾਈਵਿੰਗ ਨਾਰੀ ਪ੍ਰੋਗਰਾਮ ਚੰਡੀਗੜ੍ਹ - ਡੌਨ ਬੌਸਕੋ ਨਵਜੀਵਨ ਸੋਸਾਇਟੀ ਚੰਡੀਗੜ੍ਹ ਅਤੇ ਚੰਡੀਗੜ੍ਹ ਨਗਰ ਨਿਗਮ ਦੇ ਸਹਿਯੋਗ ਨਾਲ ਗਲੋਬਲ ਮੋਬਿਲਿਟੀ...

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ

ਸੁਨਾਮ ਸਾਰੇ ਸਰਕਾਰੀ ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਰੋਬੋਟਿਕ ਲੈਬਜ਼ ਸਥਾਪਤ ਚੰਡੀਗੜ੍ਹ: ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਲਈ ਇੱਕ...

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ ‘ਚੋਂ ਬਾਹਰ ਆਏ ਹਨ: ਹਰਪਾਲ ਚੀਮਾ

ਮਨੀਸ਼ ਸਿਸੋਦੀਆ ਲੰਬੇ ਸਮੇਂ ਬਾਅਦ ਇਕ ਝੂਠੇ ਅਤੇ ਫ਼ਰਜੀ ਕੇਸ 'ਚੋਂ ਬਾਹਰ ਆਏ ਹਨ - ਹਰਪਾਲ ਸਿੰਘ ਚੀਮਾ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਨੇ ਉਲੰਪਿਕ ਤਗ਼ਮਾ ਜੇਤੂ ਮਨੂੰ ਭਾਕਰ ਨਾਲ ਕੀਤੀ ਮੁਲਾਕਾਤ ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੀ ਅਧਿਕਾਰਕ ਰਿਹਾਇਸ਼ ਉਤੇ...

Recent Comments