Wednesday, May 15, 2024
Home Health & Fitness ਰੋਜ਼ਾਨਾ ਦੁੱਧ 'ਚ ਇਨ੍ਹਾਂ ਚੀਜ਼ਾਂ ਨੂੰ ਮਿਲਾ ਕੇ ਪੀਣ ਨਾਲ ਸਰੀਰ 'ਚ...

ਰੋਜ਼ਾਨਾ ਦੁੱਧ ‘ਚ ਇਨ੍ਹਾਂ ਚੀਜ਼ਾਂ ਨੂੰ ਮਿਲਾ ਕੇ ਪੀਣ ਨਾਲ ਸਰੀਰ ‘ਚ ਵਧਦੀ ਹੈ ਦੁੱਗਣੀ ਤਾਕਤ

Health Care Tips : ਰਾਤ ਨੂੰ ਬਿਸਤਰ ਉੱਤੇ ਜਾਣ ਤੋਂ ਪਹਿਲਾਂ ਕੁੱਝ ਹੈਲਦੀ ਰੁਟੀਨ ਹੋਣਾ ਚਾਹੀਦਾ ਹੈ। ਇਸ ਰੁਟੀਨ ਨੂੰ ਅਪਣਾਉਣ ਨਾਲ ਚੰਗੀ ਅਤੇ ਡੂੰਘੀ ਨੀਂਦ ਆਉਂਦੀ ਹੈ। ਇਸ ਦੇ ਨਾਲ ਹੀ ਕਈ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ। ਇਸ ਰੁਟੀਨ ਵਿੱਚ ਰਾਤ ਨੂੰ ਸੌਣ ਤੋਂ ਪਹਿਲਾਂ 1 ਗਲਾਸ ਕੋਸਾ ਦੁੱਧ ਪੀਣਾ ਚਾਹੀਦਾ ਹੈ। ਰਾਤ ਨੂੰ ਸੌਣ ਤੋਂ ਪਹਿਲਾਂ 1 ਗਲਾਸ ਕੋਸਾ ਦੁੱਧ ਨਿਯਮਤ ਰੂਪ ਵਿੱਚ ਪੀਣ ਨਾਲ ਸਰੀਰ ਨਾਲ ਜੁੜੀਆਂ ਕਈ ਸਮੱਸਿਆਵਾਂ ਦੂਰ ਹੁੰਦੀਆਂ ਹਨ।

ਦੁੱਧ ਵਿਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਜਾਣੋ ਇਸ ਦੇ ਫ਼ਾਇਦੇ…

Asparagus

ਕਈ ਵਾਰ ਸਾਡਾ ਸਰੀਰ ਰਾਤ ਨੂੰ ਸੌਣ ਲਈ ਤਿਆਰ ਨਹੀਂ ਹੁੰਦਾ। ਜੇ ਦਿਨ ਵਿੱਚ ਸਮਾਂ ਖਰਾਬ ਹੋ ਜਾਵੇ ਤਾਂ ਰਾਤ ਨੂੰ ਸਾਡਾ ਸਰੀਰ ਬਹੁਤ ਬੇਚੈਨੀ ਮਹਿਸੂਸ ਕਰਦਾ ਹੈ। ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਲਈ ਰਾਤ ਨੂੰ ਦੁੱਧ ਵਿਚ Asparagus ਮਿਲਾ ਕੇ ਪੀਓ। ਇਸ ਨਾਲ ਨੀਂਦ ਠੀਕ ਹੋ ਸਕਦੀ ਹੈ। ਇਸਦੇ ਲਈ 1 ਗਲਾਸ ਦੁੱਧ ਦਾ ਸੇਵਨ ਕਰੋ ਅਤੇ ਇਸ ਵਿੱਚ ਲਗਭਗ ਅੱਧਾ ਚਮਚ Asparagus ਮਿਲਾਓ। ਹੁਣ ਇਸ ਮਿਸ਼ਰਣ ਦਾ ਸੇਵਨ ਕਰੋ। ਇਹ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਠੀਕ ਕਰਦਾ ਹੈ।

ਲੌਂਗ

ਸਰੀਰ ‘ਚ ਹੋਣ ਵਾਲੀਆਂ ਕਈ ਸਮੱਸਿਆਵਾਂ ਲਈ ਲੌਂਗ ਦਾ ਦੁੱਧ ਪੀਣਾ ਬਹੁਤ ਫਾਇਦੇਮੰਦ ਹੈ। ਇਹ ਮਰਦਾਂ ਦੀਆਂ ਸਮੱਸਿਆਵਾਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ‘ਚ ਖੂਨ ਦਾ ਸੰਚਾਰ ਠੀਕ ਰਹਿੰਦਾ ਹੈ, ਜਿਸ ਨਾਲ ਚੰਗੀ ਨੀਂਦ ਆਉਂਦੀ ਹੈ। ਇਸ ਦੇ ਨਾਲ ਹੀ ਮਾਸਪੇਸ਼ੀਆਂ ਨੂੰ ਆਰਾਮ ਮਿਲਦਾ ਹੈ। ਇਸ ਦੇ ਲਈ ਦੁੱਧ ‘ਚ 1 ਜਾਂ 2 ਲੌਂਗ ਪਾ ਕੇ ਚੰਗੀ ਤਰ੍ਹਾਂ ਉਬਾਲ ਕੇ ਪੀਓ।

ਹਲਦੀ

ਰਾਤ ਨੂੰ ਸੌਣ ਤੋਂ ਪਹਿਲਾਂ ਹਲਦੀ ਵਾਲਾ ਦੁੱਧ ਪੀਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਨਾਲ ਸਰੀਰ ਦੀ ਥਕਾਵਟ ਘੱਟ ਹੁੰਦੀ ਹੈ ਅਤੇ ਕਮਜ਼ੋਰ ਇਮਿਊਨਿਟੀ ਦੀ ਸਮੱਸਿਆ ਵੀ ਦੂਰ ਹੁੰਦੀ ਹੈ। ਇਸ ਤੋਂ ਇਲਾਵਾ ਇਹ ਸਰਦੀ-ਜ਼ੁਕਾਮ ਦੀ ਸਮੱਸਿਆ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ। ਇਸ ਲਈ ਰੋਜ਼ਾਨਾ ਰਾਤ ਨੂੰ ਸੌਣ ਤੋਂ ਪਹਿਲਾਂ 1 ਗਿਲਾਸ ਦੁੱਧ ਵਿਚ 1 ਚੁਟਕੀ ਹਲਦੀ ਪਾਊਡਰ ਮਿਲਾ ਕੇ ਪੀਓ।

RELATED ARTICLES

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ

ਓਂਟਾਰੀਓ ਦੇ ਸਕੂਲਾਂ ’ਚ ਮੋਬਾਈਲ ਫੋਨ ਵਰਤੋਂ ’ਤੇ ਪਾਬੰਦੀ ਵੈਨਕੂਵਰ: ਕੈਨੇਡਾ ਦੀ ਓਂਟਾਰੀਓ ਸਰਕਾਰ ਵਲੋਂ ਸਕੂਲਾਂ ਵਿਚ ਵਿਦਿਆਰਥੀਆਂ ਉੱਤੇ ਸਕੂਲ ਸਮੇਂ ਮੋਬਾਈਲ ਫੋਨ ਵਰਤਣ ’ਤੇ...

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ

ਏਮਜ਼ ਦੀ ਸਲਾਹ ’ਤੇ ਤਿਹਾੜ ’ਚ ਕੇਜਰੀਵਾਲ ਨੂੰ ਦਿੱਤੀ ਇਨਸੁਲਿਨ ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਬਲੱਡ ਸ਼ੂਗਰ ਵਧਣ ਤੋਂ ਬਾਅਦ ਇਨਸੁਲਿਨ ਦਿੱਤੀ...

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ

ਗ਼ਲਤੀਆਂ ਲਈ ਬਗ਼ੈਰ ਸ਼ਰਤ ਮੁਆਫ਼ੀ ਮੰਗੀ: ਰਾਮਦੇਵ ਤੇ ਬਾਲਕ੍ਰਿਸ਼ਨ ਨੇ ਸੁਪਰੀਮ ਕੋਰਟ ’ਚ ਕਿਹਾ ਨਵੀਂ ਦਿੱਲੀ: ਯੋਗ ਗੁਰੂ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ...

LEAVE A REPLY

Please enter your comment!
Please enter your name here

- Advertisment -

Most Popular

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ

ਗੋਚਰ ਤੋਂ ਗੁਰਦੁਆਰਾ ਗੋਬਿੰਦ ਘਾਟ ਤੱਕ ਹੈਲੀਕਾਪਟਰ ਸੇਵਾ ਹੋਵੇਗੀ ਸ਼ੁਰੂ ਅੰਮ੍ਰਿਤਸਰ: 25 ਮਈ ਤੋਂ ਆਰੰਭ ਹੋ ਰਹੀ ਗੁਰਦੁਆਰਾ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਇਹ ਸਾਲ...

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ

ਪੰਜਾਬ ਵਿੱਚ ਪੰਜਵੇਂ ਦਿਨ 209 ਨਾਮਜ਼ਦਗੀ ਪੱਤਰ ਦਾਖਲ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਲੋਕ ਸਭਾ ਚੋਣਾਂ-2024 ਲਈ...

Recent Comments