Thursday, May 16, 2024
Home Business Pakistan Crisis: ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ, ਇਨ੍ਹਾਂ ਆਗੂਆਂ...

Pakistan Crisis: ਅਨਵਰ-ਉਲ-ਹੱਕ ਹੋਣਗੇ ਪਾਕਿਸਤਾਨ ਦੇ 8ਵੇਂ ਕਾਰਜਕਾਰੀ ਪ੍ਰਧਾਨ ਮੰਤਰੀ, ਇਨ੍ਹਾਂ ਆਗੂਆਂ ਦੀ ਸਹਿਮਤੀ ਤੋਂ ਬਾਅਦ ਲਿਆ ਗਿਆ ਫੈਸਲਾ

Pakistan Caretaker PM: ਪਾਕਿਸਤਾਨ ਵਿੱਚ ਅਨਵਰ-ਉਲ-ਹੱਕ ਕੱਕੜ ਨੂੰ ਉੱਥੇ ਦਾ ਕਾਰਜਕਾਰੀ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਸਾਬਕਾ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਅਤੇ ਨੈਸ਼ਨਲ ਅਸੈਂਬਲੀ ‘ਚ ਵਿਰੋਧੀ ਧਿਰ ਦੇ ਨੇਤਾ ਰਾਜਾ ਰਿਆਜ਼ ਨੇ ਬਲੋਚਿਸਤਾਨ ਤੋਂ ਅਨਵਰ-ਉਲ-ਹੱਕ ਕੱਕੜ ਦੇ ਨਾਂ ‘ਤੇ ਸਹਿਮਤੀ ਜਤਾਈ ਹੈ। ਮੀਡੀਆ ਰਿਪੋਰਟਾਂ ਦੇ ਮੁਤਾਬਕ ਉਨ੍ਹਾਂ ਵਲੋਂ ਅੱਜ (ਸ਼ਨੀਵਾਰ) ਨੂੰ ਸਹੁੰ ਚੁੱਕਣ ਦੀ ਸੰਭਾਵਨਾ ਹੈ।

ਦੱਸ ਦਈਏ ਕਿ 9 ਅਗਸਤ ਨੂੰ ਸੰਸਦ ਭੰਗ ਹੋਣ ਦੇ ਨਾਲ ਹੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦਾ ਕਾਰਜਕਾਲ ਵੀ ਖਤਮ ਹੋ ਗਿਆ ਸੀ। ਅਜਿਹੇ ‘ਚ ਅੱਜ ਕਾਰਜਕਾਰੀ ਪ੍ਰਧਾਨ ਮੰਤਰੀ ਦੀ ਚੋਣ ਦੀ ਆਖਰੀ ਤਰੀਕ ਸੀ। ਇਸ ਤੋਂ ਪਹਿਲਾਂ ਪਾਕਿਸਤਾਨ ਦੇ ਰਾਸ਼ਟਰਪਤੀ ਆਰਿਫ ਅਲਵੀ ਨੇ ਸ਼ਾਹਬਾਜ਼ ਸ਼ਰੀਫ ਨੂੰ ਪੱਤਰ ਲਿਖ ਕੇ ਜਲਦੀ ਤੋਂ ਜਲਦੀ ਨਵਾਂ ਕਾਰਜਕਾਰੀ ਪ੍ਰਧਾਨ ਮੰਤਰੀ ਨਿਯੁਕਤ ਕਰਨ ਲਈ ਕਿਹਾ ਸੀ, ਜਿਸ ‘ਤੇ ਸ਼ਾਹਬਾਜ਼ ਸ਼ਰੀਫ ਨੇ ਵੀ ਕੁਝ ਨਾਰਾਜ਼ਗੀ ਦਿਖਾਈ ਸੀ।

RELATED ARTICLES

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments