Saturday, May 18, 2024
Home India ਸੰਗਤਾਂ ਲਈ ਖ਼ੁਸ਼ਖ਼ਬਰੀ: ਪਾਕਿ ਦੇ ਮੰਦਿਰਾਂ ਤੇ ਗੁਰਦੁਆਰਿਆਂ ਦੇ ਕੀਤੇ ਜਾ ਸਕਣਗੇ...

ਸੰਗਤਾਂ ਲਈ ਖ਼ੁਸ਼ਖ਼ਬਰੀ: ਪਾਕਿ ਦੇ ਮੰਦਿਰਾਂ ਤੇ ਗੁਰਦੁਆਰਿਆਂ ਦੇ ਕੀਤੇ ਜਾ ਸਕਣਗੇ ਆਨਲਾਈਨ ਵਰਚੂਅਲ ਦਰਸ਼ਨ

ਪਾਕਿਸਤਾਨ ਵਕਫ਼ ਬੋਰਡ ਨੇ ਵਿਸ਼ਵ ਭਰ ‘ਚ ਵੱਸੇ ਹਿੰਦੂ-ਸਿੱਖ ਸ਼ਰਧਾਂਲੂਆਂ ਦੀ ਸਹੂਲਤ ਦੇ ਲਈ ਗੁਰਦੁਆਰਿਆਂ ਅਤੇ ਮੰਦਿਰਾਂ ਦੇ ਵਰਚੂਅਲ ਟੂਰ ਦੀ ਸਹੂਲਤ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਜਿਸ ਨਾਲ ਵਿਸ਼ਵ ਭਰ ਵਿਚ ਵੱਸੇ ਹਿੰਦੂ ਅਤੇ ਸਿੱਖ ਘਰ ਬੈਠੇ ਹੀ ਆਨ ਲਾਈਨ ਪਾਕਿਸਤਾਨ ਸਥਿਤ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਸੱਕਣਗੇ।

ਸਰਕਾਰ ਨੇ ਇਸ ਸਹੂਲਤ ਦੇ ਨਾਲ ਨਾਲ ਘੱਟ ਗਿਣਤੀ ਲੋਕਾਂ ਦੇ ਲਈ ਸਕਾਲਰਸ਼ਿਪ ਵਿਚ ਵੀ ਬਦਲਾਅ ਕੀਤਾ ਹੈ।

ਸੂਤਰਾਂ ਅਨੁਸਾਰ ਪਾਕਿਸਤਾਨ ਵਕਫ਼ ਬੋਰਡ ਦੇ ਬੁਲਾਰੇ ਆਮਿਰ ਹਾਸ਼ਮੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੋਰਡ ਨੇ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ, ਗੁਰਦੁਆਰਾ ਪੰਜਾ ਸਾਹਿਬ, ਕਟਾਸ ਰਾਜ ਮੰਦਿਰ ਚੱਕਵਾਲ, ਗੁਰਦੁਆਰਾ ਜਨਮ ਸਥਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਨਨਕਾਣਾ ਸਾਹਿਬ ਅਤੇ ਸਾਧੂ ਬੇਲਾ ਮੰਦਿਰ ਪੰਜ ਮੰਦਿਰਾਂ ਤੇ ਗੁਰਦੁਆਰਿਆਂ ਦੇ ਡਿਜੀਟਲਕਰਨ ਕਰਨ ਦਾ ਫ਼ੈਸਲਾ ਲਿਆ ਹੈ। ਉਨਾਂ ਨੇ ਦੱਸਿਆ ਕਿ ਪਾਕਿਸਤਾਨ ਵਕਫ਼ ਬੋਰਡ ਦੀ 353 ਵੀਂ ਬੈਠਕ ਵਿਚ ਇਸ ਸਬੰਧੀ ਫ਼ੈਸਲਾ ਲਿਆ ਹੈ। ਇਸ ਬੈਠਕ ਵਿਚ ਪਾਕਿਸਤਾਨ ਦੇ ਪ੍ਰਮੁੱਖ ਹਿੰਦੂ ਅਤੇ ਸਿੱਖ ਨੇਤਾਵਾਂ ਨੇ ਵੀ ਹਿੱਸਾ ਲਿਆ ਸੀ।

: ਮਾਂ-ਪਿਓ ਤੇ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਵਾਲਾ 3 ਦਿਨ ਦੇ ਰਿਮਾਂਡ ‘ਤੇ, ਪੁੱਛਗਿੱਛ ‘ਚ ਖੋਲ੍ਹੇ ਵੱਡੇ ਰਾਜ਼

ਉਨ੍ਹਾਂ ਨੇ ਦੱਸਿਆ ਕਿ ਵਕਫ਼ ਬੋਰਡ ਦੇ ਪ੍ਰਧਾਨ ਸੈਯਦ ਸਤਾਜਰ ਰਹਿਮਾਨ ਦੀ ਅਗਵਾਈ ਵਿਚ ਆਯੋਜਿਤ ਇਸ ਮੀਟਿੰਗ ਵਿਚ ਘੱਟ ਗਿਣਤੀ ਫਿਰਕੇ ਦੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਸਕਾਲਰਸ਼ਿਪ ਵਿਚ ਵੀ ਬਦਲਾਅ ਕੀਤਾ ਗਿਆ ਹੈ। ਪਹਿਲਾ ਹਿੰਦੂ ਅਤੇ ਸਿੱਖ ਫਿਰਕੇ ਦੇ 110 ਬੱਚਿਆਂ ਨੂੰ ਸਕਾਲਰਸ਼ਿਪ ਦਿੱਤੀ ਜਾਦੀ ਹੈ, ਜਦਕਿ ਹੁਣ ਇਹ ਗਿਣਤੀ 1000 ਕਰ ਦਿੱਤੀ ਗਈ ਹੈ, ਜਿੰਨਾਂ ਨੂੰ ਹੁਣ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ ਮਿਲੇਗਾ।

: PAP ਜਲੰਧਰ ਪਹੁੰਚ DGP ਗੌਰਵ ਯਾਦਵ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ, ਕਹੀਆਂ ਅਹਿਮ ਗੱਲਾਂ

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments