Saturday, May 18, 2024
Home International FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, ਅਮਰੀਕਾ ਦੇ...

FB ਅਤੇ Insta ਬੱਚਿਆਂ ਨੂੰ ਬਣਾ ਰਹੇ ਹਨ ਆਪਣਾ ਆਦੀ, ਅਮਰੀਕਾ ਦੇ 41 ਰਾਜਾਂ ਨੇ Meta ‘ਤੇ ਠੋਕਿਆ ਮੁਕੱਦਮਾ

ਵਾਸ਼ਿੰਗਟਨ, 26 ਅਕਤੂਬਰ| ਟੈਕਨਾਲੋਜੀ ਨੇ ਸਾਰੀ ਦੁਨੀਆਂ ਨੂੰ ਆਪਣਾ ਗੁਲਾਮ ਬਣਾ ਲਿਆ ਹੈ। ਅਸਸਲ ਵਿਚ ਤੁਸੀਂ ਫੋਨ ਨਹੀਂ ਚਲਾ ਰਹੇ ਹੁੰਦੇ, ਸਗੋਂ ਫੋਨ ਤੁਹਾਨੂੰ ਚਲਾ ਰਿਹਾ ਹੁੰਦਾ ਹੈ। ਇਸਦਾ ਬੱਚਿਆਂ ਉਤੇ ਜ਼ਿਆਦਾ ਦਿਖਾਈ ਦੇ ਰਿਹਾ ਹੈ।

ਵਾਸ਼ਿੰਗਟਨ ਡੀਸੀ ਦੇ ਨਾਲ-ਨਾਲ ਅਮਰੀਕਾ ਦੇ 41 ਰਾਜਾਂ ਨੇ ਸੋਸ਼ਲ ਮੀਡੀਆ ਦਿੱਗਜ ਮੇਟਾ ਵਿਰੁੱਧ ਮੁਕੱਦਮਾ ਦਾਇਰ ਕੀਤਾ ਹੈ।

ਕੰਪਨੀ ‘ਤੇ ਦੋਸ਼ ਹੈ ਕਿ ਉਹ ਆਪਣੇ ਪਲੇਟਫਾਰਮ, ਇੰਸਟਾਗ੍ਰਾਮ ਅਤੇ ਫੇਸਬੁੱਕ ‘ਤੇ ਅਜਿਹੇ ਫੀਚਰਸ ਪੇਸ਼ ਕਰ ਰਹੀ ਹੈ ਜੋ ਬੱਚਿਆਂ ਨੂੰ ਆਕਰਸ਼ਿਤ ਕਰਦੇ ਹਨ ਅਤੇ ਉਹ ਇਸ ਦੇ ਆਦੀ ਹੋ ਰਹੇ ਹਨ। ਬੱਚਿਆਂ ਦੀ ਮਾਨਸਿਕ ਸਿਹਤ ‘ਤੇ ਸੋਸ਼ਲ ਮੀਡੀਆ ਦੇ ਵਧ ਰਹੇ ਪ੍ਰਭਾਵ ਨੂੰ ਘੱਟ ਕਰਨ ਲਈ ਇਹ ਕਾਨੂੰਨੀ ਕਾਰਵਾਈ ਕੀਤੀ ਗਈ ਹੈ।

ਵਾਸ਼ਿੰਗਟਨ ਪੋਸਟ ਦੀ ਰਿਪੋਰਟ ਦੇ ਮੁਤਾਬਕ, 233 ਪੰਨਿਆਂ ਦੀ ਸੰਘੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਕੰਪਨੀ ਲਾਭ ਦੀ ਖ਼ਾਤਰ ਸੁਰੱਖਿਆ ਵਿਸ਼ੇਸ਼ਤਾਵਾਂ ਅਤੇ ਨੁਕਸਾਨਦੇਹ ਸਮੱਗਰੀ ‘ਤੇ ਉਪਭੋਗਤਾਵਾਂ ਨੂੰ ਗੁੰਮਰਾਹ ਕਰਦੀ ਹੈ ਅਤੇ ਬੱਚਿਆਂ ਦੀ ਨਿੱਜਤਾ ‘ਤੇ ਸੰਘੀ ਕਾਨੂੰਨਾਂ ਦੀ ਵੀ ਉਲੰਘਣਾ ਕਰ ਰਹੀ ਹੈ।

ਸ਼ਿਕਾਇਤ ‘ਚ ਕਿਹਾ ਗਿਆ ਹੈ ਕਿ ਮੇਟਾ ਆਪਣੇ ਪਲੇਟਫਾਰਮ ‘ਤੇ ਅਜਿਹੇ ਫੀਚਰਸ ਜੋੜ ਰਿਹਾ ਹੈ ਜੋ ਬੱਚਿਆਂ ਨੂੰ ਦਿਨ ਭਰ ਰੁੱਝੇ ਰੱਖਦੇ ਹਨ ਅਤੇ ਇਸ ਨਾਲ ਉਨ੍ਹਾਂ ਦੀ ਮਾਨਸਿਕ ਸਿਹਤ ‘ਤੇ ਮਾੜਾ ਅਸਰ ਪੈ ਰਿਹਾ ਹੈ। ਰਿਪੋਰਟ ਦੇ ਅਨੁਸਾਰ, ਰਾਜ ਦੇ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਕੰਪਨੀ ਨੇ ਜਾਣਬੁੱਝ ਕੇ ਉਪਭੋਗਤਾ ਸੁਰੱਖਿਆ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਬੱਚਿਆਂ ਨੂੰ ਸਾਈਟ ‘ਤੇ ਰੱਖਣ ਲਈ ਬਦਲਾਅ ਕੀਤੇ, ਜਿਸ ਨਾਲ ਉਨ੍ਹਾਂ ਦੀ ਸਿਹਤ ‘ਤੇ ਅਸਰ ਪਵੇਗਾ।

RELATED ARTICLES

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments