Friday, May 17, 2024
Home India 'ਟਾਈਗਰ 3' ਲਈ ਸਾਡੇ ਕੋਲ ਜੋ ਕੁਝ ਹੈ, ਤੁਸੀਂ ਉਸ ਦਾ 1...

‘ਟਾਈਗਰ 3’ ਲਈ ਸਾਡੇ ਕੋਲ ਜੋ ਕੁਝ ਹੈ, ਤੁਸੀਂ ਉਸ ਦਾ 1 ਫ਼ੀਸਦੀ ਵੀ ਨਹੀਂ ਦੇਖਿਆ

ਮੁੰਬਈ (ਬਿਊਰੋ)- ਡਾਇਰੈਕਟਰ ਮਨੀਸ਼ ਸ਼ਰਮਾ ਨੇ ਖ਼ੁਲਾਸਾ ਕੀਤਾ ਕਿ ਵਾਈ. ਆਰ. ਐੱਫ. ਨੇ ਬੜੀ ਚਲਾਕੀ ਨਾਲ ਫ਼ਿਲਮ ‘ਟਾਈਗਰ 3’ ਦੀ ਹਰ ਲੈਅ ਨੂੰ ਗੁਪਤ ਰੱਖਣ ‘ਚ ਕਾਮਯਾਬੀ ਹਾਸਲ ਕੀਤੀ ਹੈ।

ਮਨੀਸ਼ ਨੇ ਖ਼ੁਲਾਸਾ ਕੀਤਾ ਕਿ ਅਸੀਂ ‘ਟਾਈਗਰ 3’ ਦਾ ਟੀਜ਼ਰ ਤੇ ਟਰੇਲਰ ਇਹ ਦਿਖਾਉਣ ਲਈ ਬਣਾਇਆ ਸੀ ਕਿ ਟਾਈਗਰ ਦੀ ਕਹਾਣੀ ਕਿਵੇਂ ਅੱਗੇ ਵਧਦੀ ਹੈ।

ਤੁਸੀਂ ਸਾਡੇ ਕੋਲ ਜੋ ਕੁਝ ਹੈ, ਉਸ ਦਾ 1 ਫ਼ੀਸਦੀ ਵੀ ਨਹੀਂ ਦੇਖਿਆ।

ਅਸੀਂ ਵੱਡੀ ਸਕ੍ਰੀਨ ਲਈ ਸਭ ਤੋਂ ਵਧੀਆ ਬੱਚਤ ਕਰ ਰਹੇ ਹਾਂ। ਫ਼ਿਲਮ ਦਾ ਤਕਰੀਬਨ 50-60 ਫ਼ੀਸਦੀ ਹਿੱਸਾ ਵੱਡੇ ਪੱਧਰ ਦੇ ਐਕਸ਼ਨ ਸੀਨਸ ਦਾ ਹੈ। ਅਸੀਂ ਤੁਹਾਨੂੰ ਇਸ ਦੀ ਇਕ ਛੋਟੀ ਜਿਹੀ ਝਲਕ ਦਿਖਾਉਣਾ ਚਾਹੁੰਦੇ ਸੀ ਕਿ ਤੁਸੀਂ ਕੀ ਉਮੀਦ ਕਰ ਸਕਦੇ ਹੋ।

RELATED ARTICLES

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ

ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਨੂੰ ਕੀਤਾ ਕਾਬੂ ਚੰਡੀਗੜ੍ਹ/ਬਠਿੰਡਾ: ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਅਤੇ ਜ਼ਿਲ੍ਹਾ...

LEAVE A REPLY

Please enter your comment!
Please enter your name here

- Advertisment -

Most Popular

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ

ਪਹਿਲੇ ਵਿਸ਼ਵ ਯੁੱਧ ਦੇ ਸ਼ਹੀਦ ਸਿੱਖ ਫ਼ੌਜੀਆਂ ਨੂੰ ਸ਼ਰਧਾਂਜਲੀ ਭੇਟ ਈਪਰ (ਬੈਲਜੀਅਮ): ਖਾਲਸਾ ਸਾਜਨਾ ਦਿਵਸ ਦੀ 325ਵੀਂ ਵਰ੍ਹੇਗੰਢ ਮਨਾਉਂਦਿਆਂ ਬੈਲਜੀਅਮ ਦੇ ਸਿੱਖ ਭਾਈਚਾਰੇ ਵੱਲੋਂ ਪਹਿਲੇ...

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ

ਮਾਲੀਵਾਲ ਮਾਮਲਾ: ਕੇਜਰੀਵਾਲ ਦੇ ਨਿੱਜੀ ਸਕੱਤਰ ਖਿਲਾਫ਼ ਕੇਸ ਦਰਜ ਕੌਮੀ ਮਹਿਲਾ ਕਮਿਸ਼ਨ ਨੇ ਵੀ ਵਿਭਵ ਕੁਮਾਰ ਨੂੰ ਤਲਬ ਕੀਤਾ ਨਵੀਂ ਦਿੱਲੀ: ਦਿੱਲੀ ਪੁਲੀਸ ਨੇ ‘ਆਪ’ ਦੀ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ  ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ - ਲੋਕਾਂ ਨੂੰ ਸਵੇਰੇ 11:00 ਵਜੇ ਤੋਂ...

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ

ਲੋਕ ਸਭਾ ਚੋਣਾਂ-2024 ਲਈ ਪੰਜਾਬ ਦੇ ਕੁੱਲ ਵੋਟਰਾਂ ਦੀ ਅੰਤਮ ਸੂਚੀ ਜਾਰੀ: ਸਿਬਿਨ ਸੀ ਚੰਡੀਗੜ੍ਹ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੋਕ ਸਭਾ...

Recent Comments