Saturday, May 18, 2024
Home Sport World Cup 2023: ਬਾਬਰ ਆਜ਼ਮ ਦੀ ਨਿੱਜੀ ਚੈਟ ਲੀਕ, ਪਾਕਿਸਤਾਨ ਕ੍ਰਿਕਟ 'ਚ...

World Cup 2023: ਬਾਬਰ ਆਜ਼ਮ ਦੀ ਨਿੱਜੀ ਚੈਟ ਲੀਕ, ਪਾਕਿਸਤਾਨ ਕ੍ਰਿਕਟ ‘ਚ ਮੱਚਿਆ ਤਹਿਕਲਾ, ਜਾਣੋ ਕਿਉਂ

ICC Cricket World Cup 2023: ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਟੀਮ ਕਾਫੀ ਖਰਾਬ ਪ੍ਰਦਰਸ਼ਨ ਕਰ ਰਹੀ ਹੈ ਅਤੇ ਸੈਮੀਫਾਈਨਲ ਦੀ ਦੌੜ ‘ਚੋਂ ਬਾਹਰ ਹੋਣ ਦੀ ਕਗਾਰ ‘ਤੇ ਹੈ, ਪਰ ਹੁਣ ਉਨ੍ਹਾਂ ਦੇ ਕਪਤਾਨ ਬਾਬਰ ਆਜ਼ਮ ਨੂੰ ਲੈ ਕੇ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ, ਬਾਬਰ ਆਜ਼ਮ ਦੀ ਇੱਕ ਨਿੱਜੀ ਚੈਟ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਹੈ, ਜਿਸ ਵਿੱਚ ਉਹ ਪੀਸੀਬੀ ਦੇ ਚੇਅਰਮੈਨ ਜ਼ਕਾ ਅਸ਼ਰਫ ਨੂੰ ਫੋਨ ਕਰਨ ਦੀ ਗੱਲ ਕਰ ਰਹੇ ਹਨ।

ਆਓ ਤੁਹਾਨੂੰ ਪਾਕਿਸਤਾਨ ਕ੍ਰਿਕਟ ਟੀਮ ਦੀ ਇਸ ਤਾਜ਼ਾ ਖਬਰ ਬਾਰੇ ਦੱਸਦੇ ਹਾਂ।

ਬਾਬਰ ਦੀ ਨਿੱਜੀ ਗੱਲਬਾਤ ਹੋਈ ਲੀਕ

ਦਰਅਸਲ, ਪਾਕਿਸਤਾਨ ਕ੍ਰਿਕਟ ਟੀਮ ਦੇ ਕਪਤਾਨ ਬਾਬਰ ਆਜ਼ਮ ਅਤੇ ਪਾਕਿਸਤਾਨ ਕ੍ਰਿਕਟ ਬੋਰਡ ਦੀ ਸੀਓਓ ਸਲਮਾ ਨਸੀਰ ਦੀ ਆਪਸੀ ਵਟਸਐਪ ਚੈਟ ਸੋਸ਼ਲ ਮੀਡੀਆ ‘ਤੇ ਲੀਕ ਹੋ ਗਈ ਹੈ, ਜੋ ਇਸ ਸਮੇਂ ਪਾਕਿਸਤਾਨ ਕ੍ਰਿਕਟ ਦੀਆਂ ਸਭ ਤੋਂ ਵੱਡੀਆਂ ਸੁਰਖੀਆਂ ਬਣ ਰਹੀ ਹੈ। ਇਸ ਚੈਟ ਵਿੱਚ ਦਿਖਾਈ ਦੇਣ ਵਾਲੇ ਸੰਦੇਸ਼ ਇਸ ਪ੍ਰਕਾਰ ਹਨ।

ਸਲਮਾਨ: ਬਾਬਰ, ਟੀਵੀ ਅਤੇ ਸੋਸ਼ਲ ਮੀਡੀਆ ‘ਤੇ ਇੱਕ ਖ਼ਬਰ ਫੈਲ ਰਹੀ ਹੈ ਕਿ ਤੁਸੀਂ ਚੇਅਰਮੈਨ ਨੂੰ ਲਗਾਤਾਰ ਫ਼ੋਨ ਕਰ ਰਹੇ ਹੋ, ਅਤੇ ਉਹ ਤੁਹਾਨੂੰ ਜਵਾਬ ਨਹੀਂ ਦੇ ਰਿਹਾ ਹੈ। ਕੀ ਤੁਸੀਂ ਉਹਨਾਂ ਨੂੰ ਹਾਲ ਹੀ ਵਿੱਚ ਫੋਨ ਕੀਤਾ ਹੈ?

ਬਾਬਰ: ਸਲਮਾਨ ਸਲਮਾਨ ਭਾਈ, ਮੈਂ ਤਾਂ ਸਰ ਨੂੰ ਕੋਈ ਫੋਨ ਨਹੀਂ ਕੀਤਾ।

 

 

 

ਪਾਕਿਸਤਾਨ ਪੁਰਸ਼ ਕ੍ਰਿਕਟ ਟੀਮ ਦੇ ਕਪਤਾਨ ਅਤੇ ਪੀਸੀਸੀ ਸੀਓਓ ਵਿਚਕਾਰ ਵਟਸਐਪ ਚੈਟ ਦਾ ਇਹ ਹਿੱਸਾ ਸੋਸ਼ਲ ਮੀਡੀਆ ‘ਤੇ ਲੀਕ ਹੋ ਗਿਆ ਹੈ। ਹਾਲਾਂਕਿ ਅੱਗੇ ਕੀ ਗੱਲਬਾਤ ਹੋਈ ਇਸ ਬਾਰੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਪਰ ਪਾਕਿਸਤਾਨੀ ਮੀਡੀਆ ‘ਚ ਇਸ ਖਬਰ ਦੀ ਹਰ ਪਾਸੇ ਚਰਚਾ ਹੋ ਰਹੀ ਹੈ।

ਹਾਲਾਂਕਿ ਜੇਕਰ ਵਿਸ਼ਵ ਕੱਪ ‘ਚ ਪਾਕਿਸਤਾਨ ਦੀ ਸਥਿਤੀ ਦੀ ਗੱਲ ਕਰੀਏ ਤਾਂ ਉਨ੍ਹਾਂ ਦੀ ਟੀਮ ਅਜੇ ਵੀ ਸੈਮੀਫਾਈਨਲ ਦੀ ਦੌੜ ਤੋਂ ਬਾਹਰ ਨਹੀਂ ਹੈ। ਜੇਕਰ ਪਾਕਿਸਤਾਨ ਆਪਣੇ ਬਾਕੀ ਸਾਰੇ ਮੈਚ ਵੱਡੇ ਫਰਕ ਨਾਲ ਜਿੱਤ ਲੈਂਦਾ ਹੈ ਅਤੇ ਬਾਕੀ ਸਾਰੀਆਂ ਟੀਮਾਂ ਦੀ ਜਿੱਤ-ਹਾਰ ਉਸ ਦੇ ਸਮੀਕਰਨ ਅਨੁਸਾਰ ਹੁੰਦੀ ਹੈ, ਤਾਂ ਉਸ ਦੀ ਟੀਮ ਅਜੇ ਵੀ ਸੈਮੀਫਾਈਨਲ ਵਿੱਚ ਪਹੁੰਚ ਸਕਦੀ ਹੈ।

RELATED ARTICLES

ਹੁਣ ਕਿਲ੍ਹਾ ਰਾਏਪੁਰ ‘ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ

ਹੁਣ ਕਿਲ੍ਹਾ ਰਾਏਪੁਰ 'ਚ ਹੋ ਸਕਣਗੀਆਂ ਬੈਲਗੱਡੀਆਂ ਦੀਆਂ ਦੌੜਾਂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ ਚੰਡੀਗੜ੍ਹ: ਪੰਜਾਬ ਵਿੱਚ ਮਿੰਨੀ ਓਲੰਪਿਕ ਵਜੋਂ ਜਾਣੀਆਂ ਜਾਂਦੀਆਂ ਕਿਲ੍ਹਾ ਰਾਏਪੁਰ ਪਿੰਡ ਦੀਆਂ...

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ

ਟੀ-20 ਵਿਸ਼ਵ ਕੱਪ ਕ੍ਰਿਕਟ ਨੂੰ ਮਿਲੀ ਅਤਿਵਾਦੀ ਧਮਕੀ ਪੋਰਟ ਆਫ ਸਪੇਨ: ਵੈਸਟਇੰਡੀਜ਼ ਅਤੇ ਅਮਰੀਕਾ ‘ਚ ਹੋਣ ਵਾਲੇ ਟੀ-20 ਵਿਸ਼ਵ ਕੱਪ ਨੂੰ ਅਤਿਵਾਦੀ ਧਮਕੀ ਮਿਲੀ ਹੈ।...

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ ‘ਚ ਜਿੱਤਿਆ ਚਾਂਦੀ ਦਾ ਤਗ਼ਮਾ

ਫਾਜ਼ਿਲਕਾ ਦੀ ਅਮਾਨਤ ਕੰਬੋਜ ਨੇ ਏਸ਼ੀਅਨ ਅੰਡਰ 20 ਖੇਡਾਂ 'ਚ ਜਿੱਤਿਆ ਚਾਂਦੀ ਦਾ ਤਗ਼ਮਾ ਫਾਜ਼ਿਲਕਾ : ਰੇਲਵੇ ਦੇ ਆਰ.ਪੀ.ਐੱਫ. ਵਿਚ ਤਾਇਨਾਤ ਹਾਕਮ ਕੰਬੋਜ ਦੀ ਬੇਟੀ...

LEAVE A REPLY

Please enter your comment!
Please enter your name here

- Advertisment -

Most Popular

ਕੈਨੇਡਾ ਦੀ ਚਮਕ ਦੇਖ ਪਤਨੀ ਨੇ ਬਦਲਿਆ ਪਤੀ ਨੂੰ ਸੱਦਣ ਦਾ ਇਰਾਦਾ, ਨੇਪਾਲ ਏਅਰਪੋਰਟ ਤੋਂ ਪੁਲਸ ਨੇ ਕੀਤਾ ਕਾਬੂ

ਮੁੱਲਾਂਪੁਰ ਦਾਖਾ: ਸਹੁਰੇ ਪਰਿਵਾਰ ਨਾਲ 26 ਲੱਖ ਰੁਪਏ ਦੀ ਠੱਗੀ ਮਾਰ ਕੇ ਆਪਣੇ ਪਤੀ ਨਾਲ ਧ੍ਰੋਹ ਕਮਾਉਣ ਵਾਲੀ ਕੈਨੇਡੀਅਨ ਦੁਲਹਨ ਨੂੰ ਥਾਣਾ ਜੋਧਾਂ ਦੀ...

ਕੈਨੇਡਾ ਪ੍ਰਤੀ ਭਾਰਤੀ ਵਿਦਿਆਰਥੀਆਂ ਦਾ ਘਟਿਆ ਰੁਝਾਨ: ਰਿਪੋਰਟ

ਟੋਰਾਂਟੋ:  ਭਾਰਤੀਆਂ ਲਈ ਸਿੱਖਿਆ ਦੇ ਸਥਾਨ ਵਜੋਂ ਕੈਨੇਡਾ ਦਾ ਆਕਰਸ਼ਣ ਘੱਟਦਾ ਜਾ ਰਿਹਾ ਹੈ। ਕੈਨੇਡਾ ਸਰਕਾਰ ਵੱਲੋਂ 2024 ਵਿੱਚ ਆਪਣੀਆਂ ਯੂਨੀਵਰਸਿਟੀਆਂ ਵਿੱਚ ਸ਼ਾਮਲ ਹੋਣ...

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ

ਬਿਭਵ ਕੁਮਾਰ ਮੈਨੂੰ ਲਗਾਤਾਰ ਲੱਤਾਂ ਤੇ ਥੱਪੜ ਮਾਰਦਾ ਰਿਹਾ ਤੇ ਮੈਂ ਮਦਦ ਲਈ ਚੀਕਦੀ ਰਹੀ: ਮਾਲੀਵਾਲ ਨਵੀਂ ਦਿੱਲੀ: ਪੁਲੀਸ ਐੱਫਆਈਆਰ ਅਨੁਸਾਰ ਦਿੱਲੀ ਦੇ ਮੁੱਖ...

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ

ਐਸ਼ਵਰਿਆ ਰਾਏ ਬੱਚਨ ਕਾਨ ’ਚ ਰੈੱਡ ਕਾਰਪੇਟ ’ਤੇ ਕਾਲੇ ਗਾਊਨ ’ਚ ਨਜ਼ਰ ਆਈ ਕਾਨ: ਅਭਿਨੇਤਰੀ ਐਸ਼ਵਰਿਆ ਰਾਏ ਬੱਚਨ ਕਾਨ ਫਿਲਮ ਫੈਸਟੀਵਲ ਵਿਚ ਫਰਾਂਸਿਸ ਫੋਰਡ ਕੋਪੋਲਾ...

Recent Comments